ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 13ਵੇਂ ਦਿਨ ’ਚ ਪੁੱਜਾ, ਭਾਰ ਘਟਿਆ
ਖਨੌਰੀ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਅੱਜ 13ਵੇਂ ਦਿਨ ਵਿਚ ਦਾਖਲ ਹੋ ਗਿਆ। ਉਹਨਾਂ ਦਾ ਭਾਰ 8 ਕਿਲੋ ਤੋਂ ਜ਼ਿਆਦਾ ਘੱਟ ਚੁੱਕਾ ਹੈ। ਇਸੇ ਦੌਰਾਨ ਬਾਰਡਰ ਤੇ ਪ੍ਰਬੰਧ ਚਲਾ ਰਹੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਵੇਂ ਡੱਲੇਵਾਲ ਦੀ ਸਿਹਤ ਕਮਜ਼ੋਰ ਹੋ