ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦਾ ਮੀਟਿੰਗ ਅੱਜ
ਪੰਜਾਬ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਾ ਹੋਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਕਿਸਾਨ ਭਵਨ ਦਾ ਗੇਟ ਬੰਦ ਕਰ ਦਿੱਤਾ ਪਰ ਅੱਜ