8 ਦਿਨਾਂ ਬਾਅਦ ਰਿਹਾਅ ਹੋਏ ਸਰਵਣ ਪੰਧੇਰ ਸਮੇਤ ਕਈ ਕਿਸਾਨ ਆਗੂ
ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਸਮੇਤ ਕਈ ਕਿਸਾਨਾਂ ਨੂੰ 8 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਬੀਤੀ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ੍ਹਾਂ ਤੋਂ ਰਿਹਾਅ ਕਰ ਦਿੱਤਾ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਸਰਵਣ ਸਿੰਘ ਪੰਧੇਰ ਨੇ ਇਕ ਵੀਡੀਓ ਜਾਰੀ ਕਰ ਕਿਹਾ ਕਿ ਮੈਂ ਪਟਿਆਲਾ ਦੇ ਬਹਾਦਰਗੜ੍ਹ