Khetibadi Punjab

ਪੰਜਾਬ ’ਚ ਖੜ੍ਹਾ ਹੋਇਆ ਇੱਕ ਨਵਾਂ ਸੰਕਟ

ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਅਗਲੇ ਹਫ਼ਤੇ ਯਾਨੀ 1 ਅਪ੍ਰੈਲ 2026 ਤੋਂ ਸ਼ੁਰੂ ਹੋਣ ਵਾਲੀ ਹੈ, ਪਰ ਭੰਡਾਰਨ ਲਈ ਥਾਂ ਦੀ ਤੀਬਰ ਘਾਟ ਕਾਰਨ ਸੰਕਟ ਡੂੰਘਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਨੂੰ ਪੱਤਰ ਲਿਖ ਕੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਿਛਲੇ ਸਾਲ ਦਾ ਬਾਕੀ ਅਨਾਜ ਤੁਰੰਤ

Read More
Khetibadi Punjab

ਪੰਜਾਬ ਵਿੱਚ ਅਫੀਮ ਅਤੇ ਭੁੱਕੀ ਦੇ ਸਰਕਾਰੀ ਠੇਕੇ ਖੋਲ੍ਹਣ ਦੀ ਉੱਠੀ ਮੰਗ

ਭਾਰਤੀ ਕਿਸਾਨ ਯੂਨੀਅਨ (ਕਾਦੀਆ) ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਸੰਕਟ ਨੂੰ ਰੋਕਣ ਲਈ ਭੁੱਕੀ (ਅਫੀਮ) ਦੀ ਨਿਯੰਤਰਿਤ ਖੇਤੀ ਲਈ ਤੁਰੰਤ ਪ੍ਰਵਾਨਗੀ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਨੇ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਵਿੱਚ ਹੋਈ ਮੀਟਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਮੰਗ ਉਠਾਈ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ੇ

Read More
Khetibadi Punjab

ਸਰਕਾਰ ਵੱਲੋਂ ਮੀਟਿੰਗ ਤੋਂ ਮੁਕਰਨ ’ਤੇ ਭੜਕੇ ਕਿਸਾਨ; 19, 20 ਤੇ 22 ਮਾਰਚ ਨੇ ਵੱਡੇ ਐਕਸ਼ਨ ਦਾ ਐਲਾਨ

ਅੰਮ੍ਰਿਤਸਰ (17 ਮਾਰਚ, 2026): ਕਿਸਾਨ ਮਜ਼ਦੂਰ ਮੋਰਚੇ ਵੱਲੋਂ ਅੱਜ ਕੀਤੀ ਗਈ ਅਹਿਮ ਮੀਟਿੰਗ ਵਿੱਚ ਪੰਜਾਬ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਤੈਅ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਸੱਦਾ ਨਹੀਂ ਆਇਆ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਨਾਰਾਜ਼ਗੀ ਹੈ। ਕਿਸਾਨ ਆਗੂ ਸਵਰਨ

Read More
Khetibadi Punjab

ਪੰਜਾਬ ਨੂੰ ‘ਪੁਲਿਸ ਸਟੇਟ’ ਬਣਾਉਣ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੂਬਾ ਪੱਧਰੀ ਰੋਸ ਮਾਰਚ

ਅੰਮ੍ਰਿਤਸਰ(11 ਮਾਰਚ, 2026): ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਪੰਜਾਬ ਚੈਪਟਰ ਵੱਲੋਂ ਅੱਜ ਪੂਰੇ ਸੂਬੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ‘ਨਸ਼ੇ ਵਿਰੁੱਧ ਜੰਗ’ ਅਤੇ ‘ਗੈਂਗਸਟਰਾਂ ’ਤੇ ਪ੍ਰਹਾਰ’ ਦੇ ਨਾਮ ਹੇਠ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ

Read More
Khetibadi Punjab

ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਧੱਕਾ ਮੁੱਕੀ, ਪੁਲਿਸ ਨੇ ਹਿਰਾਸਤ ‘ਚ ਲਏ ਕਈ ਕਿਸਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਜਾ ਰਹੇ ਸਨ, ਪਰ ਪੁਲਿਸ ਨੇ ਸ਼ਹਿਰ ਵੱਲ ਮਾਰਚ ਰੋਕ ਦਿੱਤਾ। ਇਸ ਤੋਂ ਬਾਅਦ ਕਿਸਾਨ ਰਾਮਪੁਰਾ ਫੂਲ ਤੋਂ ਪਹਿਲਾਂ ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਧਰਨੇ ‘ਤੇ ਬੈਠ ਗਏ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਭਾਰੀ ਫੋਰਸ ਲਾਈ, ਜਿਸ ਨਾਲ ਹਲਚਲ

Read More
India Khetibadi Punjab

ਪੰਜਾਬ ‘ਚ ਇੱਕ ਹੋਰ ਵੱਡੇ ਘੁਟਾਲੇ ਦੀ ਬੋਅ, 10000 Crore ਝੋਨੇ ਦੀ ਬੋਗਸ ਖਰੀਦ ਦਾ ਖਦਸ਼ਾ

ਸਾਲ 2025-26 ਦੌਰਾਨ ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ 6 ਹਜ਼ਾਰ ਕਰੋੜ ਤੋਂ 10 ਹਜ਼ਾਰ ਕਰੋੜ ਰੁਪਏ ਤੱਕ ਦੇ ਬੋਗਸ (ਜਾਅਲੀ) ਖਰੀਦ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਧੂੰਆਂ ਉੱਠਣ ਮਗਰੋਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਤੁਰੰਤ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਖਾਸ ਤੌਰ ‘ਤੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਅਤੇ

Read More
Khalas Tv Special Khetibadi Kitabi Gallan Punjab

ਪੰਜਾਬ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਿਹੜੀਆਂ ਫ਼ਸਲਾਂ ‘ਤੇ ਪਵੇਗਾ ਅਸਰ

ਮੁਹਾਲੀ : ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ (cold wave) ਦਾ ਖੇਤੀਬਾੜੀ ਤੇ ਬਹੁਤ ਵੱਡਾ ਅਸਰ ਪੈਂਦਾ ਹੈ, ਖ਼ਾਸ ਕਰਕੇ ਜਦੋਂ ਕਣਕ, ਸਰ੍ਹੋਂ, ਆਲੂ ਅਤੇ ਵੱਖ-ਵੱਖ ਸਬਜ਼ੀਆਂ ਖੜ੍ਹੀਆਂ ਹੁੰਦੀਆਂ ਹਨ। ਫ਼ਿਲਹਾਲ (ਫਰਵਰੀ 2026 ਦੇ ਸ਼ੁਰੂ ਵਿੱਚ) ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਅਤੇ ਮੌਸਮ ਵਿਗਿਆਨ ਵਿਭਾਗ ਦੇ ਮੁਤਾਬਕ, ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ ਅਤੇ ਠੰਢੀਆਂ

Read More
Khetibadi Punjab

ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਲਤਵੀ, ਹੁਣ 30 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਮੀਟਿੰਗ

ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਨਿਰਧਾਰਿਤ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਹੁਣ 30 ਦਸੰਬਰ 2025 ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਮੁੱਖ ਤੌਰ ‘ਤੇ ਕਿਸਾਨਾਂ ਦੀਆਂ ਬਿਜਲੀ ਬਿੱਲਾਂ ਨੂੰ ਰੱਦ ਕਰਨ ਅਤੇ ਸ਼ੰਭੂ-ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਵਰਗੀਆਂ ਮੰਗਾਂ ‘ਤੇ ਕੇਂਦਰਿਤ ਰਹੇਗੀ। ਇਸ

Read More