ਪੰਜਾਬ ਬੰਦ ਨੂੰ ਲੈ ਕੇ ਪੰਧੇਰ ਨੇ ਦੱਸਿਆ ਕੀ ਕੁਝ ਰਹੇਗਾ ਬੰਦ
ਅੰਮ੍ਰਿਤਸਰ : ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਿਸਾਨ ਆਗੂਆਂ ਨੇ ਸੜਕਾਂ, ਰੇਲਵੇ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਪੰਜਾਬ
