ਕਿਸਾਨ ਆਗੂਆਂ ਵੱਲੋਂ ਅਗਲੀ ਰਣਨੀਤੀ ਦਾ ਐਲਾਨ
ਸ਼ੰਭੂ : ਲੰਘੇ ਕੱਲ੍ਹ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੇ ਪਹਿਲੇ ਜੱਥੇ ਨੇ ਸ਼ੰਭੂ ਬਾਰਡਰ ਤੋਂ ਕੂਚ ਕੀਤਾ ਪਰ ਢਾਈ ਘੰਟੇ ਦੀ ਖਿੱਚੋਤਾਣ ਮਗਰੋਂ ਕਿਸਾਨਾਂ ਨੇ ਅੱਜ ਦੇ ਜੱਥੇ ਨੂੰ ਵਾਪਸ ਬੁਲਾ ਲਿਆ। ਇਸ ਸਭ ਤੋਂ ਬਾਅਦ ਕਿਸਾਨਾਂ ਨੇ ਅੱਜ ਅੰਦੋਲਨ ਦੀ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ