ਖਹਿਰਾ ਨੇ CM ਮਾਨ ਦੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਦਾਅਵੇ ਦੀ ਖੋਲ੍ਹੀ ਪੋਲ! SYL ਨਹਿਰ ਦਾ ਕੇਸ ਕਮਜ਼ੋਰ ਕਰਨ ਦੇ ਲਾਏ ਇਲਜ਼ਾਮ
ਬਿਉਰੋ ਰਿਪੋਰਟ: ਚੋਣ ਪ੍ਰਚਾਰ ਦੇ ਚੱਲਦਿਆਂ ਤੇ ਹਰਿਆਣਾ ਚੋਣ ਪ੍ਰਚਾਰ ਦੇ ਦਿਨਾਂ ਵਿੱਚ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬੜੇ ਦਾਅਵੇ ਕਰ ਰਹੀ ਹੈ ਕਿ ਝੋਨੇ ਦੇ ਸੀਜ਼ਨ ਵਿੱਚ ਪੰਜਾਬ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਪਰ ਸੱਚਾਈ ਕੁਝ ਹੋਰ ਹੈ। ਕਾਂਗਰਸ ਲੀਡਰ ਸੁਖਪਾਲ ਖਹਿਰਾ ਨੇ ਇਸ ਦਾ ਸਬੂਤ ਪੇਸ਼ ਕਰਦਿਆਂ ਕਿਹਾ