ਖਨੌਰੀ ਬਾਰਡਰ ’ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ, ਪੰਜਾਬ ਅਤੇ ਹਰਿਆਣਾ ਦੇ ਸਾਂਸਦਾਂ ਨੂੰ ਇਕੱਠੇ ਹੋਣ ਦੀ ਕੀਤੀ ਅਪੀ
ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੋਰਚੇ ’ਤੇ ਪਹੁੰਚੇ ਅਤੇ ਡੱਲੇਵਾਲ ਦਾ ਹਾਲ ਜਾਣਿਆ। ਇਸੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ
