India Khetibadi Punjab

ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਅੱਜ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ (19 ਦਸੰਬਰ) ਮੁੜ ਸੁਣਵਾਈ ਹੋਵੇਗੀ। ਕੱਲ੍ਹ (18 ਦਸੰਬਰ) ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ 24 ਦਿਨਾਂ

Read More
Khetibadi Punjab

ਰੇਲ ਪਟੜੀਆਂ ‘ਤੇ ਬੈਠੇ ਕਿਸਾਨ, 48 ਥਾਵਾਂ ‘ਤੇ ਕਰ ਰਹੇ ਨੇ ਰੋਸ ਪ੍ਰਦਰਸ਼ਨ, ਔਰਤਾਂ ਵੀ ਝੰਡੇ ਲੈ ਕੇ ਉਤਰੀਆਂ ਮੈਦਾਨ ‘ਚ

ਮੁਹਾਲੀ : ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਹੇਗਾ। ਕਈ ਥਾਵਾਂ ‘ਤੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਝੰਡੇ ਲੈ

Read More
Khetibadi Punjab Religion

ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ SGPC ਦੇ ਪ੍ਰਧਾਨ ਧਾਮੀ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 22ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਉਨ੍ਹਾਂ ਨੂੰ ਸਿਆਸੀ, ਧਾਰਮਿਕ ਅਤੇ ਪੰਥਕ ਆਗੂਆਂ ਦਾ ਸਾਥ ਮਿਲ ਰਿਹਾ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ

Read More
Khetibadi Punjab

ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਹੋਈ ਮੌਤ

ਸ਼ੰਭੂ ਬਾਰਡਰ ਤੋਂ ਆਈ ਮਾੜੀ ਖ਼ਬਰ ਸਾਹਮਣੇ ਆਈ ਹੈ ਜਿੱਥੇ,  ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਰਜਿੰਦਰਾ ਹਸਪਤਾਲ ’ਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ ਭੰਗੂ, ਪਿੰਡ ਰਤਨਹੇੜੀ ਵਜੋਂ ਹੋਈ ਹੈ। ਰਣਜੋਧ ਦੇ ਪਰਿਵਾਰ ਵਿਚ

Read More
India Khetibadi Punjab

ਕਿਸਾਨਾਂ ਨੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਮੀਟਿੰਗ ਤੋਂ ਕੀਤਾ ਇਨਕਾਰ, ਕਿਹਾ-ਕੇਂਦਰ ਨਾਲ ਸਿੱਧੀ ਕਰਾਂਗੇ ਗੱਲਬਾਤ

ਸ਼ੰਭੂ ਬਾਰਡਰ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੰਯੁਕਤ ਕਿਸਾਨ ਮੋਰਚੇ (ਗ਼ੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨੇ ਕਿਸਾਨੀ ਮੰਗਾਂ ਸਬੰਧੀ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਗਈ ਕਮੇਟੀ ਨਾਲ 18 ਦਸੰਬਰ ਨੂੰ ਹੋਣ ਵਾਲੀ ਬੈਠਕ ’ਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

Read More
Khetibadi Punjab

ਡੱਲੇਵਾਲ ਦਾ ਭੁੱਖ ਹੜਤਾਲ ਦਾ 23ਵਾਂ ਦਿਨ, ਮੰਚ ‘ਤੇ ਬਣਾਇਆ ਸ਼ੀਸ਼ੇ ਦਾ ਕਮਰਾ, ਇਨਫੈਕਸ਼ਨ ਹੋਣ ਦਾ ਡਰ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 22ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। 23 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਦੇ ਕਈ ਅੰਗ ਫੇਲ ਹੋਣ ਦਾ ਖਤਰਾ

Read More
Khetibadi Punjab Religion

ਖਨੌਰੀ ਬਾਰਡਰ ’ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ, ਪੰਜਾਬ ਅਤੇ ਹਰਿਆਣਾ ਦੇ ਸਾਂਸਦਾਂ ਨੂੰ ਇਕੱਠੇ ਹੋਣ ਦੀ ਕੀਤੀ ਅਪੀ

ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੋਰਚੇ ’ਤੇ ਪਹੁੰਚੇ ਅਤੇ ਡੱਲੇਵਾਲ ਦਾ ਹਾਲ ਜਾਣਿਆ। ਇਸੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ

Read More
Khetibadi Punjab

ਜਗਜੀਤ ਸਿੰਘ ਡਲੇਵਾਲ ਦੀ ਸਿਹਤ ’ਤੇ ਡਾਕਟਰਾਂ ਨੇ ਜਤਾਈ ਚਿੰਤਾ, “ਕਿਸੇ ਸਮੇਂ ਵੀ ਆ ਸਕਦਾ ਹੈ ਹਾਰਟ ਅਟੈਕ”

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਦਾ ਅੱਜ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।  ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਦੇ ਹੌਂਸਲੇ ਬੁਲੰਦ ਹਨ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ

Read More
India Khetibadi Punjab

ਪੰਧੇਰ ਦੀ ਪੰਜਾਬ ਦੇ 3 ਕਰੋੜ ਲੋਕਾਂ ਨੂੰ ਅਪੀਲ, ਰੇਲ ਰੋਕੇ ਅੰਦੋਲਨ ‘ਚ ਪਹੁੰਚਣ ਲਈ ਵੰਗਾਰਿਆ

ਮੁਹਾਲੀ : ਭਲਕੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਨੂੰ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਨੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਮੋਦੀ ਸਰਕਾਰ ਦੀਆਂ ਜੜ੍ਹਾਂ

Read More