Khetibadi Punjab

ਕਿਸਾਨਾਂ ਨੇ ਤਹਿਸੀਲਦਾਰ ਤੇ ਖਰੀਦ ਇੰਸਪੈਕਟਰ ਨੂੰ ਬਣਾਇਆ ਬੰਧਕ, ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ

ਬਠਿੰਡਾ : ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਅਤੇ ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਤਣਾਅ ਝੜਪ ਵਿੱਚ ਬਦਲ ਗਿਆ। ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿੱਚ ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਧਕ ਬਣਾ ਲਿਆ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਮੰਗ ਕੀਤੀ। ਇਸ ਘਟਨਾ ਦਾ ਪਤਾ

Read More
India Khetibadi Punjab

ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦਾ ਕਾਫ਼ਲਾ ਅੰਮ੍ਰਿਤਸਰ ਤੋਂ ਸ਼ੰਭੂ ਮੋਰਚੇ ਲਈ ਰਵਾਨਾ

ਬਿਉਰੋ ਰਿਪੋਰਟ: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਵਿੱਚ ਕਿਸਾਨਾਂ ਤੇ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਮੂਹ ਜਥੇਬੰਦੀਆਂ ਵੱਲੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਅਤੇ ਬਿਆਸ ਤੋਂ ਸੂਬਾ ਆਗੂ ਸਰਵਣ ਸਿੰਘ

Read More
Khetibadi Punjab

ਰਵਨੀਤ ਬਿੱਟੂ ਦੇ ਬਿਆਨ ’ਤੇ ਭੜਕੇ ਕਿਸਾਨ ਨਾਰਾਜ਼! ‘ਕਿਸਾਨਾਂ ਨੂੰ ਤਾਲਿਬਾਨ ਕਹਿਣ ’ਤੇ ਮੁਆਫ਼ੀ ਮੰਗੋ’

ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ ਬਹੁਤ ਨਾਰਾਜ਼ ਹਨ। ਆਪਣੇ ਤਾਜ਼ਾ ਬਿਆਨ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ ਹੈ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿੱਟੂ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ,

Read More
Khetibadi Punjab

ਹੁਣ ਕਿਸਾਨ ਆਗੂਆਂ ਦੀ ਜਾਇਦਾਦ ਦੀ ਹੋਵੇਗੀ ਜਾਂਚ, ਰਵਨੀਤ ਬਿੱਟੂ ਨੇ ਕਰ ਦਿੱਤਾ ਐਲਾਨ

ਮੁਹਾਲੀ : ਕੇਂਦਰੀ ਰਾਜ ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਤੋਂ ਕਿਸਾਨ ਆਗੂਆਂ ਖ਼ਿਲਾਫ਼ ਜਾਂਚ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ। ਬਿੱਟੂ ਨੇ ਕਿਸਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜ਼ਮੀਨ ਜਾਇਦਾਦਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ

Read More
India Khetibadi

ਹਿਮਾਚਲ ਦੇ ਕਿਸਾਨਾਂ ‘ਤੇ ਸੋਕੇ ਦੀ ਮਾਰ, 90% ਜ਼ਮੀਨ ‘ਤੇ ਕਣਕ ਦੀ ਬਿਜਾਈ ਨਹੀਂ ਹੋ ਸਕੀ

ਹਿਮਾਚਲ ਪ੍ਰਦੇਸ਼ ਵਿੱਚ ਸੋਕੇ ਦੀ ਗੰਭੀਰ ਸਥਿਤੀ ਬਣੀ ਹੋਈ ਹੈ। ਮਾਨਸੂਨ ਤੋਂ ਬਾਅਦ ਦੇ ਸੀਜ਼ਨ ਵਿੱਚ ਆਮ ਨਾਲੋਂ 98% ਘੱਟ ਬਾਰਿਸ਼ ਹੋਈ ਹੈ। ਕਣਕ ਉਤਪਾਦਕ ਕਿਸਾਨਾਂ ਨੂੰ ਸਭ ਤੋਂ ਵੱਧ ਮਾਰ ਝੱਲਣੀ ਪੈ ਰਹੀ ਹੈ। ਸੂਬੇ ਦੇ ਉੱਚਾਈ ਅਤੇ ਦਰਮਿਆਨੀ ਉਚਾਈ ਵਾਲੇ ਖੇਤਰਾਂ ਵਿੱਚ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਲੰਘ ਗਿਆ ਹੈ। ਹੁਣ ਮੈਦਾਨੀ

Read More
Khetibadi Punjab

ਸੰਗਰੂਰ ’ਚ ਕਿਸਾਨ ਨੇ ਕੀਤੀ ਖ਼ੁਦਕੁਸ਼ੀ! DAP ਨਾ ਮਿਲਣ ਕਾਰਨ ਸੀ ਪਰੇਸ਼ਾਨ; 5 ਲੱਖ ਦਾ ਸੀ ਕਰਜ਼ਾ

ਬਿਉਰੋ ਰਿਪੋਰਟ: ਸੰਗਰੂਰ ਦੇ ਪਿੰਡ ਨਦਾਮਪੁਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਮੋਟਰ ’ਤੇ ਗਏ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ

Read More
India Khetibadi Punjab

ਹੁਣ ਪਰਾਲੀ ਸਾੜਨ ਲਈ ਦੇਣਾ ਪਵੇਗਾ ਵੱਧ ਜ਼ੁਰਮਾਨਾ, ਕੇਂਦਰ ਨੇ ਪਰਾਲੀ ਸਾੜਨ ’ਤੇ ਜ਼ੁਰਮਾਨਾ ਵਧਾਇਆ

ਦਿੱਲੀ : ਆਪਣੇ ਖੇਤਾਂ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਵੱਧ ਜ਼ੁਰਮਾਨਾ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਕਮਿਸ਼ਨ ਫਾਰ ਏ ਕਵਾਲਟੀ ਮੈਨੇਜਮੈਂਟ ਇਨ ਨੈਸ਼ਨਲ ਕੈਪੀਟਲ ਰੀਜਨ ਐਂਡ ਐਡਜੋਇਨਿੰਗ ਏਰੀਆਜ਼ ਸੋਧ ਨਿਯਮ 2024 ਲਾਗੂ ਕਰ ਦਿੱਤੇ ਹਨ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਖਤ ਰੁਖ ਕੀਤਾ ਹੈ।

Read More