ਬਾਸਮਤੀ ਦੀਆਂ ਕੀਮਤਾਂ ਨੂੰ ਲੈ ਕੇ ਤਰਨ ਤਾਰਨ ਵਿੱਚ ਕਿਸਾਨਾਂ ਦਾ ਭਾਰੀ ਇਕੱਠ! ਕੱਲ੍ਹ ਅੰਮ੍ਰਿਤਸਰ ’ਚ ਹੋਏਗਾ ਵੱਡਾ ਐਕਸ਼ਨ
ਬਿਉਰੋ ਰਿਪੋਰਟ: ਮੰਡੀਆਂ ਵਿੱਚ ਬਾਸਮਤੀ ਦੀਆਂ ਡਿੱਗਦੀਆਂ ਕੀਮਤਾਂ ਨੂੰ ਲੈ ਕੇ ਅੱਜ ਤਰਨ ਤਾਰਨ ਵਿੱਚ ਕਿਸਾਨਾਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸ਼ਿਰਕਤ ਕੀਤੀ। ਅੱਜ ਤਰਨ ਤਾਰਨ ਦੇ ਕਿਸਾਨ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਹੋਇਆ ਤੇ ਕੱਲ੍ਹ ਅੰਮ੍ਰਿਤਸਰ ਦੇ ਕਿਸਾਨ DC ਦਫ਼ਤਰ ਦੇ ਸਾਹਮਣੇ ਬਾਸਮਤੀ ਸੁੱਟ ਕੇ ਪ੍ਰਦਰਸ਼ਨ ਕਰਨਗੇ। ਇਹ