Khetibadi Punjab

ਰੇਲਵੇ ਟਰੈਕ ’ਤੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਸਟੇਸ਼ਨ ਪਹੁੰਚਣ ਤੋਂ ਪਹਿਲਾਂ ਕਈ ਕਿਸਾਨ ਡਿਟੇਨ

ਬਿਊਰੋ ਰਿਪੋਰਟ (ਚੰਡੀਗੜ੍ਹ, 5 ਦਸੰਬਰ 2025): ਪੰਜਾਬ ਵਿੱਚ ਕਿਸਾਨਾਂ ਦੇ ਰੇਲਵੇ ਟਰੈਕ ਜਾਮ ਕਰਨ ਦੇ ਐਲਾਨ ਮਗਰੋਂ ਪੰਜਾਬ ਪੁਲਿਸ ਨੇ ਅੱਜ ਸਖ਼ਤੀ ਵਰਤਦਿਆਂ ਕਈ ਥਾਵਾਂ ’ਤੇ ਕਿਸਾਨਾਂ ਨੂੰ ਰੋਕਿਆ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਨੇ ਸੂਬੇ ਦੇ 19 ਜ਼ਿਲ੍ਹਿਆਂ ਵਿੱਚ 26 ਥਾਵਾਂ ’ਤੇ ਰੇਲਵੇ ਟਰੈਕ ‘ਤੇ ਧਰਨਾ ਦੇਣ ਦਾ ਐਲਾਨ ਕੀਤਾ

Read More
Khetibadi Punjab

ਪੰਜਾਬ ਵਿੱਚ ਰੇਲ ਗੱਡੀਆਂ ਰੋਕਣ ਤੋਂ ਪਹਿਲਾਂ ਕਿਸਾਨਾਂ ਦੇ ਘਰਾਂ ’ਚ ਛਾਪੇਮਾਰੀ

ਅੱਜ 5 ਦਸੰਬਰ 2025 ਨੂੰ ਪੰਜਾਬ ਵਿੱਚ ਕਿਸਾਨ ਮਜ਼ਦੂਰ ਮੋਰਚਾ ਤੇ ਹੋਰ ਜਥੇਬੰਦੀਆਂ ਵੱਲੋਂ ਦੁਪਹਿਰ 1 ਤੋਂ 3 ਵਜੇ ਤੱਕ 19 ਜ਼ਿਲ੍ਹਿਆਂ ਦੀਆਂ 26 ਥਾਵਾਂ ’ਤੇ ਰੇਲਵੇ ਟਰੈਕ ਜਾਮ ਕਰਨ ਦਾ ਸੱਦਾ ਹੈ। ਇਹ ਪ੍ਰੋਗਰਾਮ ਤਿੰਨ ਮੁੱਖ ਮੰਗਾਂ ਲਈ ਹੈ: ਬਿਜਲੀ ਸੋਧ ਬਿੱਲ 2025 ਰੱਦ ਕਰੋ ਪ੍ਰੀ-ਪੇਡ ਸਮਾਰਟ ਮੀਟਰ ਹਟਾਓ ਪੰਚਾਇਤੀ/ਸਰਕਾਰੀ ਜ਼ਮੀਨਾਂ ਦੀ ਵਿਕਰੀ ’ਤੇ

Read More
Khetibadi Punjab

ਪੰਜਾਬ ਵਿੱਚ ਅੱਜ ‘ਰੇਲ ਰੋਕੋ’ ਅੰਦੋਲਨ, 19 ਜ਼ਿਲ੍ਹਿਆਂ ਵਿੱਚ ਰੇਲਵੇ ਪਟੜੀਆਂ ‘ਤੇ ਧਰਨਾ ਦੇਣਗੇ ਕਿਸਾਨ

ਅੱਜ 5 ਦਸੰਬਰ 2025 ਨੂੰ ਪੰਜਾਬ ਵਿੱਚ ਰੇਲ ਯਾਤਰੀਆਂ ਲਈ ਮੁਸੀਬਤ ਭਰਿਆ ਦਿਨ ਹੋਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ 19 ਜ਼ਿਲ੍ਹਿਆਂ ਵਿੱਚ 26 ਥਾਵਾਂ ’ਤੇ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਦੌਰਾਨ ਕਈ ਰੇਲ ਗੱਡੀਆਂ ਰੋਕੀਆਂ, ਰੱਦ ਜਾਂ ਡਾਇਵਰਟ ਕੀਤੀਆਂ ਜਾ ਸਕਦੀਆਂ ਹਨ, ਹਾਲਾਂਕਿ

Read More
Khetibadi Punjab

ਭਲਕੇ 19 ਜਿਲ੍ਹਿਆਂ ’ਚ 26 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ

ਬਿਊਰੋ ਰਿਪੋਰਟ (4 ਦਸੰਬਰ 2025): ਬਿਜਲੀ ਅਦਾਰੇ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਮਨਸ਼ਾ ਨਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਖਿਲਾਫ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਚੈਪਟਰ ਪੰਜਾਬ ਵੱਲੋਂ 19 ਜਿਲ੍ਹਿਆਂ ਵਿੱਚ 26 ਥਾਵਾਂ ਤੇ ਇਸ ਬਿੱਲ ਦਾ ਖਰੜਾ ਰੱਦ ਕਰਾਉਣ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ

Read More
Khetibadi Punjab

ਕਿਸਾਨ ਮਜ਼ਦੂਰ ਮੋਰਚੇ ਵੱਲੋਂ ਬਿਜਲੀ ਬਿੱਲ ਅਤੇ ਪ੍ਰੀਪੇਡ ਮੀਟਰਾਂ ਖ਼ਿਲਾਫ਼ ਸੂਬਾ-ਪੱਧਰੀ ‘ਰੇਲ ਰੋਕੋ’ ਦਾ ਐਲਾਨ

ਬਿਊਰੋ ਰਿਪੋਰਟ (4 ਦਸੰਬਰ, 2025): ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਪੰਜਾਬ ਚੈਪਟਰ ਨੇ ਕੱਲ੍ਹ 5 ਦਸੰਬਰ 2025 ਨੂੰ ਪੂਰੇ ਪੰਜਾਬ ਵਿੱਚ ਦੋ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਜਾਰੀ ਰਹੇਗਾ। ਇਸ ਅੰਦੋਲਨ ਦਾ ਮੁੱਖ ਉਦੇਸ਼ ਸਰਕਾਰ ’ਤੇ ਬਿਜਲੀ ਸੋਧ ਬਿੱਲ, 2025 ਨੂੰ

Read More
Khetibadi Punjab

5 ਦਸੰਬਰ ਨੂੰ 19 ਜ਼ਿਲ੍ਹਿਆਂ ਵਿੱਚ ਰੇਲਾਂ ਰੋਕਣਗੇ ਕਿਸਾਨ, ਪੰਧੇਰ ਦਾ ਐਲਾਨ

ਬਿਊਰੋ ਰਿਪੋਰਟ (2 ਦਸੰਬਰ, 2025): ਸ਼ੰਭੂ-ਖਨੌਰੀ ਸਰਹੱਦ ’ਤੇ ਅੰਦੋਲਨ ਕਰਨ ਵਾਲੇ ਕਿਸਾਨ ਮਜ਼ਦੂਰ ਮੋਰਚਾ (KMM) ਨੇ 5 ਦਸੰਬਰ ਨੂੰ ਪੰਜਾਬ ਵਿੱਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕੇ.ਐੱਮ.ਐੱਮ. ਦੇ ਕਨਵੀਨਰ ਸਰਵਣ ਪੰਧੇਰ ਨੇ ਕਿਹਾ ਕਿ ਪੂਰੇ ਸੂਬੇ ਵਿੱਚ 26 ਥਾਵਾਂ ’ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3

Read More
Khetibadi Punjab

ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਹੋਰ ਅਹਿਮ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ

ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਕੇ.ਐਮ.ਐਮ. ਭਾਰਤ ਦੀਆਂ ਪੰਜਾਬ ਇਕਾਈਆਂ ਨੇਪੰਜਾਬ ਭਰ ਵਿੱਚ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਵਿਸ਼ਾਲ ਮੰਗ-ਪੱਤਰ ਸੌਂਪੇ। ਅੰਮ੍ਰਿਤਸਰ ਵਿਖੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਕਠਪੁਤਲੀ ਬਣ ਕੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਵਾਲੀਆਂ ਨੀਤੀਆਂ ’ਤੇ ਚੁੱਪ ਹੈ। ਉਨ੍ਹਾਂ 16 ਦਿਨ ਪਹਿਲਾਂ ਹੀ

Read More
Khetibadi Punjab

ਡੱਲੇਵਾਲ ਤੇ ਕਾਕਾ ਕੋਟੜਾ ਵੱਲੋਂ ਆਪ ਸਰਕਾਰ ਨੂੰ ਸਿੱਧਾ ਹਮਲਾ, “ਰੋਡਵੇਜ਼ ਨੂੰ ਜਾਣਬੁੱਝ ਕੇ ਮਾਰ ਕੇ ਪ੍ਰਾਈਵੇਟਕਰਨ ਦੀ ਸਾਜ਼ਿਸ਼, ਨਹੀਂ ਚੱਲਣ ਦੇਵਾਂਗੇ “

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਕਨਵੀਨਰ ਤੇ ਬੀ.ਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਸਾਂਝੇ ਪ੍ਰੈੱਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਤਿੱਖਾ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਏ ਪੌਣੇ ਚਾਰ ਸਾਲ ਹੋ ਗਏ ਪਰ ਪੰਜਾਬ ਰੋਡਵੇਜ਼ ਦੇ

Read More
India Khetibadi Punjab

ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ- ਅੱਜ ਚੰਡੀਗੜ੍ਹ ਪਹੁੰਚਣਗੇ SKM ਦੇ 10 ਹਜ਼ਾਰ ਕਿਸਾਨ

ਬਿਊਰੋ ਰਿਪੋਰਟ (ਚੰਡੀਗੜ੍ਹ, 26 ਨਵੰਬਰ 2025): ਸੰਯੁਕਤ ਕਿਸਾਨ ਮੋਰਚਾ (SKM) ਦੇ ਸੱਦੇ ’ਤੇ ਅੱਜ (ਬੁੱਧਵਾਰ) ਨੂੰ ਚੰਡੀਗੜ੍ਹ ਵਿੱਚ ਲਗਭਗ 10 ਹਜ਼ਾਰ ਕਿਸਾਨ ਪਹੁੰਚਣਗੇ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸੈਕਟਰ-43 ਦੇ ਦੁਸਹਿਰਾ ਗਰਾਊਂਡ ਵਿੱਚ 3 ਘੰਟੇ ਦੀ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸਦੇ ਮੱਦੇਨਜ਼ਰ, ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਨੇ 3 ਹਜ਼ਾਰ ਪੁਲਿਸ

Read More
India Khetibadi Manoranjan Punjab

ਮਾਣਹਾਨੀ ਕੇਸ ’ਚ BJP ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਝਟਕਾ

ਬਿਊਰੋ ਰਿਪੋਰਟ (ਬਠਿੰਡਾ, 25 ਨਵੰਬਰ 2025): ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਵਿਰੁੱਧ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਇਸ ਕਾਰਵਾਈ ਤੋਂ ਬਾਅਦ ਹੁਣ ਕੇਸ ਵਿੱਚ ਬਹਿਸ ਸ਼ੁਰੂ ਹੋਵੇਗੀ। ਧਾਰਾਵਾਂ 499 ਅਤੇ 500 ਤਹਿਤ ਦੋਸ਼

Read More