Khetibadi Punjab

ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਕੀਤਾ ਜਾਰੀ, ਕਿਸਾਨਾਂ ਤੋਂ ਲਈ ਜਾਵੇਗੀ ਰਾਏ

ਮੁਹਾਲੀ : ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਨੀਤੀ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਸਾਰੀਆਂ ਫ਼ਸਲਾਂ ਅਤੇ ਪੈਨਸ਼ਨਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਸਿਫ਼ਾਰਸ਼ ਕਰਦੀ ਹੈ। ਇਸ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਲਈ ਪਾਣੀ ਬਚਾਓ

Read More
India Khetibadi Punjab

ਹਰਿਆਣਾ ‘ਚ ਕਿਸਾਨਾਂ ਦੀ ਮਹਾਪੰਚਾਇਤ ਸਮਾਪਤ: 22 ਸਤੰਬਰ ਨੂੰ ਕਿਸਾਨ ਕੱਢਣਗੇ ਰੈਲੀ

ਹਰਿਆਣਾ : ਲੰਘੇ ਕੱਲ੍ਹ ਹਰਿਆਣਾ ਦੇ ਜੀਂਦ ਵਿੱਚ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦਾ ਆਯੋਜਨ ਕੀਤਾ। ਮਹਾਪੰਚਾਇਤ ਦੀ ਪ੍ਰਧਾਨਗੀ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਭਿਮਨਿਊ ਕੋਹਾੜ ਨੇ ਕੀਤੀ। ਮਹਾਪੰਚਾਇਤ ਵਿੱਚ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ। ਇਸ ਦੌਰਾਨ ਅਨਾਜ ਮੰਡੀ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਮਹਾਪੰਚਾਇਤ ‘ਚ ਕਿਸਾਨਾਂ ਨੇ

Read More
India Khetibadi Punjab

ਹਰਿਆਣਾ ‘ਚ ਕਿਸਾਨਾਂ ਦੀ ਮਹਾਪੰਚਾਇਤ, ਡੱਲੇਵਾਲ ਨੂੰ ਹਰਿਆਣੇ ‘ਚ ਨਹੀਂ ਰੱਖਣ ਦਿੱਤਾ ਪੈਰ

 ਹਰਿਆਣਾ ਵਿਧਾਨ ਸਭਾ ਚੋਣਾਂ ਦਰਮਿਆਨ ਕਿਸਾਨ ਜਥੇਬੰਦੀਆਂ ਨੇ ਐਤਵਾਰ ਨੂੰ ਅੱਜ ਉਚਾਣਾ ਅਨਾਜ ਮੰਡੀ ਵਿੱਚ ਮਜ਼ਦੂਰ ਮਹਾਂਪੰਚਾਇਤ ਬੁਲਾਈ ਹੈ। ਜਿਸ ਵਿੱਚ ਭਾਰਤ ਭਰ ਦੀਆਂ ਕਿਸਾਨ ਜਥੇਬੰਦੀਆਂ  ਤੇ ਕਿਸਾਨ ਟਰੈਕਟਰ ਟਰਾਲੀਆਂ ਤੇ ਬੱਸਾਂ ਤੇ ਪਹੁੰਚਣਾ ਸ਼ੁਰੂ ਹੋ ਗਏ ਨੇ ਹਾਲਾਂਕਿ ਪ੍ਰਸ਼ਾਸਨ ਵੱਲੋਂ  ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ

Read More
India Khetibadi Punjab

ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਪੰਜਾਬ-ਹਰਿਆਣਾ ਸਰਹੱਦ ਬੰਦ, ਪੁਲਿਸ ਨੇ 2 ਥਾਵਾਂ ‘ਤੇ ਸੀਮਿੰਟ ਦੀ ਕੀਤੀ ਨਾਕੇਬੰਦੀ

ਕਿਸਾਨ ਜਥੇਬੰਦੀਆਂ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਕਿਸਾਨ ਮਜ਼ਦੂਰ ਮਹਾਪੰਚਾਇਤ ਬੁਲਾਈ ਹੈ। ਇਹ ਮਹਾਪੰਚਾਇਤ ਉਚਾਨਾ ਦੀ ਵਾਧੂ ਕਪਾਹ ਮੰਡੀ ਵਿੱਚ ਸਵੇਰੇ 10 ਵਜੇ ਹੋਵੇਗੀ। ਮਹਾਪੰਚਾਇਤ ਤੋਂ ਪਹਿਲਾਂ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਪੁਲਿਸ ਨੇ ਕੈਥਲ ਦੇ ਗੂਹਲਾ ਚੀਕਾ ਅਤੇ ਸੰਗਤਪੁਰਾ ਨੇੜੇ ਸੀਮਿੰਟ ਦੇ ਬੈਰੀਕੇਡ ਲਗਾ ਕੇ ਪੰਜਾਬ-ਹਰਿਆਣਾ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ। ਗੈਰ-ਸਿਆਸੀ

Read More
India Khetibadi Punjab

ਕਿਸਾਨਾਂ ਵੱਲੋਂ ਭਲਕੇ ਰਾਜਪੁਰਾ ਗਗਨ ਚੌਂਕ ’ਤੇ ਲਾਇਆ ਜਾਣ ਵਾਲਾ ਧਰਨਾ ਮੁਲਤਵੀ! ਸਰਕਾਰ ਨੂੰ ਤੀਜੀ ਵਾਰ ਦਿੱਤਾ ਸਮਾਂ

ਬਿਉਰੋ ਰਿਪੋਰਟ: ਸ਼ੰਭੂ ਬਾਰਡਰ ’ਤੇ ਚੱਲ ਰਹੇ ਧਰਨੇ ’ਤੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਲੈ ਕੇ ਕੱਲ੍ਹ ਰਾਜਪੁਰਾ ਗਗਨ ਚੌਂਕ ’ਤੇ ਧਰਨਾ ਲਾਇਆ ਜਾਣਾ ਸੀ ਪਰ ਇਸ ਨੂੰ ਕਿਸਾਨਾਂ ਨੇ ਕੁਝ ਦਿਨਾਂ ਵਾਸਤੇ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਹੈ ਕਿ ਉਹ ਹੁਣ ਆਪਣੇ ਵਾਅਦੇ ਤੋਂ ਭੱਜੇ ਨਾ। ਨਹੀਂ ਤਾਂ

Read More
India Khetibadi Punjab

ਕਿਸਾਨ ਮੋਰਚੇ ਨੂੰ ਮਿਲਿਆ ਬਲ! ਖਨੌਰੀ ਬਾਰਡਰ ’ਤੇ ਪੁੱਜੇ UP ਦੇ ਸੈਂਕੜੇ ਕਿਸਾਨ, ‘ਇਹ ਅੰਦੋਲਨ ਖ਼ਾਲਿਸਤਾਨੀਆਂ ਦਾ ਨਹੀਂ, ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ’

ਬਿਉਰੋ ਰਿਪੋਰਟ: ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਅੱਜ ਯੂਪੀ ਤੋਂ 30 ਗੱਡੀਆਂ ’ਤੇ ਲਗਭਗ 150 ਕਿਸਾਨ ਪਹੁੰਚੇ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਇਸ ਨਾਲ ਅੰਦੋਲਨ ਨੂੰ ਅੱਜ ਵੱਡਾ ਬਲ ਮਿਲਿਆ ਹੈ। ਡੱਲੇਵਾਲ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਦਾ ਸੰਗਠਨ ਅੱਜ ਸੰਯੁਕਤ ਕਿਸਾਨ

Read More
Khetibadi Punjab

ਗੁਰਦਾਸਪੁਰ ਦੇ ਕਿਸਾਨ ਨੇ ਕੀਤਾ ਕਮਾਲ! ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲ ਕੀਤੀ ਕੇਲਿਆਂ ਦੀ ਖੇਤੀ, ਏਕੜ ਪਿੱਛੇ 6 ਲੱਖ ਦੀ ਆਮਦਨ!

ਗੁਰਦਾਸਪੁਰ: ਪੰਜਾਬ ਵਿੱਚ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਗੁਰਦਾਸਪੁਰ ਦੇ ਇੱਕ 60 ਸਾਲਾ ਕਿਸਾਨ ਸਤਨਾਮ ਸਿੰਘ ਨੇ ਕਮਾਲ ਕਰ ਦਿੱਤਾ ਹੈ। ਕਿਸਾਨ ਸਤਨਾਮ ਸਿੰਘ ਕੋਲ 5 ਏਕੜ ਦੀ ਜ਼ਮੀਨ ਹੈ, ਜਿਸ ਵਿੱਚੋਂ ਸਿਰਫ਼ ਇੱਕ ਏਕੜ ਵਿੱਚ ਕਣਕ ਤੇ ਬਾਸਮਤੀ ਲਾਈ, ਜੋ ਉਹ ਆਪਣੇ ਘਰ ਦੀ ਵਰਤੋਂ ਵਾਸਤੇ ਰੱਖਣਗੇ। ਉਨ੍ਹਾਂ ਨੇ 3 ਏਕੜ

Read More
Khetibadi Punjab

ਸਰਕਾਰੀ ਅਦਾਰੇ ਹੀ ਕਿਸਾਨਾਂ ਨੂੰ ਵੰਡ ਰਹੇ ਨਕਲੀ ਖਾਦਾਂ! ਕਿਸਾਨਾਂ ਵੱਲੋਂ ਸੰਘਰਸ਼ ਵਿੱਢਣ ਦੀ ਚੇਤਾਵਨੀ, ‘DAP ਖਾਦ ਦਾ ਪ੍ਰਬੰਧ ਕਰੇ ਸਰਕਾਰ, ਨਹੀਂ ਤਾਂ…!’

ਬਿਉਰੋ ਰਿਪੋਰਟ: ਸ਼ੰਭੂ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਹੋਈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੀਨੀਅਰ ਮੀਤ ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਤੇ ਮਾਨ ਸਿੰਘ ਰਾਜਪੁਰਾ ਨੇ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਰਕਾਰੀ ਏਜੰਸੀ

Read More