BKU ਉਗਰਾਹਾਂ ਅਤੇ ਸੀਐੱਮ ਮਾਨ ਦੀ ਮੀਟਿੰਗ ਅੱਜ, ਖੇਤੀ ਨੀਤੀ ਸਮੇਤ ਸਾਰੇ ਮੁੱਦਿਆਂ ‘ਤੇ ਬਣਾਈ ਜਾਵੇਗੀ ਰਣਨੀਤੀ
ਮੁਹਾਲੀ : ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ