ਬਜਟ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ! 1 ਅਗਸਤ ਨੂੰ ਫੂਕੇ ਜਾਣਗੇ BJP ਦੇ ਪੁਤਲੇ, 18 ਤੇ 19 ਨੂੰ ਕਿਸਾਨ ਮਹਾਪੰਚਾਇਤ
ਨਵੀਂ ਦਿੱਲੀ: ਅੱਜ ਨਵੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18 ਅਤੇ 19 ਅਗਸਤ ਨੂੰ ਤਿਰਚੀ, ਤਾਮਿਲਨਾਡੂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ ਤੇ ਇਸ ਵੱਡੀ ਰੈਲੀ ਵਿੱਚ ਸਾਰੇ ਆਗੂ ਸ਼ਮੂਲੀਅਤ ਕਰਨਗੇ। ਦੋਵਾਂ ਮੋਰਚਿਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)