ਅੱਜ ਬੇਨਤੀਜਾ ਰਹੀ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ! ਭਲਕੇ ਕਿਸਾਨਾਂ ਤੇ ਮੁੱਖ ਮੰਤਰੀ ਦੀ ਬੈਠਕ ਤੈਅ
ਚੰਡੀਗੜ੍ਹ: ਅੱਜ ਪੰਜਾਬ ਭਵਨ ਵਿੱਚ ਵਿੱਚ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਹੁਣ ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਬੈਠਕ ਤੈਅ ਕੀਤੀ ਗਈ ਹੈ। ਭਲਕੇ 3 ਵਜੇ ਪੰਜਾਬ ਭਵਨ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ। ਅੱਜ ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ