ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਲੋਕਾਂ ਕਰਨਾ ਪੈ ਸਕਦਾ ਹੈ ਪਰੇਸ਼ਾਨੀ ਦਾ ਸਹਮਣਾ
- by Gurpreet Singh
- October 3, 2024
- 0 Comments
ਮੁਹਾਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਾਂ ਰੋਕਣ ਦਾ
ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਵੱਢਣ ’ਤੇ ਪਾਬੰਦੀ, ਪਰਾਲੀ ਸਾੜਨ ’ਤੇ ਵੀ ਰੋਕ
- by Preet Kaur
- October 1, 2024
- 0 Comments
ਬਿਉਰੋ ਰਿਪੋਰਟ (ਜਲੰਧਰ): ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ
ਝੋਨੇ ਦੇ ਸੀਜ਼ਨ ਨੂੰ ਲੈ ਕੇ ਐਕਸ਼ਨ ਮੋਡ ’ਚ CM! ਮੰਤਰੀਆਂ ਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ! ਕੇਂਦਰ ਨੂੰ ਵੀ ਲਿਖੀ ਚਿੱਠੀ
- by Preet Kaur
- October 1, 2024
- 0 Comments
ਬਿਉਰੋ ਰਿਪੋਰਟ (ਚੰਡੀਗੜ੍ਹ): ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦੇ ਸੀਜ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੂੰ
ਪੰਧੇਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ! ‘ਮੰਗਾਂ ਪੂਰੀਆਂ ਕਰੋ ਨਹੀਂ ਤਾਂ ਸੂਬਾ ਬੰਦ ਕਰਾਂਗੇ’ 3 ਨੂੰ ਵੱਡੇ ਐਕਸ਼ਨ ਦਾ ਐਲਾਨ
- by Preet Kaur
- October 1, 2024
- 0 Comments
ਬਿਉਰੋ ਰਿਪੋਰਟ: ਅੱਜ ਜਲੰਧਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਕਿਸਾਨ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਹਾਲਾਂਕਿ ਇਹ ਨਾਕਾਬੰਦੀ ਸਿਰਫ਼ ਦੋ
ਨਹੀਂ ਸ਼ੁਰੂ ਹੋ ਸਕੀ ਝੋਨੇ ਦੀ ਖਰੀਦ, 28 ਹਜ਼ਾਰ ਆੜ੍ਹਤੀਏ ਤੇ 2 ਲੱਖ ਮਜ਼ਦੂਰ ਹੜਤਾਲ ’ਤੇ
- by Gurpreet Singh
- October 1, 2024
- 0 Comments
ਮੁਹਾਲੀ : ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਸੂਬੇ ਭਰ ਵਿੱਚ ਕਮਿਸ਼ਨ ਏਜੰਟਾਂ, ਸ਼ੈਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵੀ ਸੁੰਨਸਾਨ ਹੈ। ਇੱਥੇ ਮਜ਼ਦੂਰ ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ ਫਸਲ
ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦਾ ਕੀਤਾ ਐਲਾਨ, ਇਸ ਤਰੀਕ ਨੂੰ ਰੇਲਵੇ ਟਰੈਕ ਕਰਨਗੇ ਜਾਮ
- by Gurpreet Singh
- October 1, 2024
- 0 Comments
ਮੁਹਾਲੀ : ਪੰਜਾਬ ‘ਚ ਕਿਸਾਨ ਇੱਕ ਵਾਰ ਫਿਰ ਰੇਲਵੇ ਟਰੈਕ ‘ਤੇ ਧਰਨਾ ਦੇਣ ਜਾ ਰਹੇ ਹਨ। ਇਸ ਵਾਰ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ 3 ਅਕਤੂਬਰ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ ਅਤੇ ਰੇਲਾਂ ਦੀ ਆਵਾਜਾਈ ਨੂੰ ਪ੍ਰਭਾਵਿਤ ਕਰਨਗੇ। ਕਿਸਾਨ
ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ
- by Gurpreet Singh
- October 1, 2024
- 0 Comments
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿੱਚ ਪੁੱਜਣ ਲੱਗੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ