Khetibadi Punjab

ਸਰਕਾਰੀ ਅਦਾਰੇ ਹੀ ਕਿਸਾਨਾਂ ਨੂੰ ਵੰਡ ਰਹੇ ਨਕਲੀ ਖਾਦਾਂ! ਕਿਸਾਨਾਂ ਵੱਲੋਂ ਸੰਘਰਸ਼ ਵਿੱਢਣ ਦੀ ਚੇਤਾਵਨੀ, ‘DAP ਖਾਦ ਦਾ ਪ੍ਰਬੰਧ ਕਰੇ ਸਰਕਾਰ, ਨਹੀਂ ਤਾਂ…!’

ਬਿਉਰੋ ਰਿਪੋਰਟ: ਸ਼ੰਭੂ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਹੋਈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੀਨੀਅਰ ਮੀਤ ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਤੇ ਮਾਨ ਸਿੰਘ ਰਾਜਪੁਰਾ ਨੇ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਰਕਾਰੀ ਏਜੰਸੀ

Read More
Khetibadi Punjab

BKU ਉਗਰਾਹਾਂ ਅਤੇ ਸੀਐੱਮ ਮਾਨ ਦੀ ਮੀਟਿੰਗ ਅੱਜ, ਖੇਤੀ ਨੀਤੀ ਸਮੇਤ ਸਾਰੇ ਮੁੱਦਿਆਂ ‘ਤੇ ਬਣਾਈ ਜਾਵੇਗੀ ਰਣਨੀਤੀ

ਮੁਹਾਲੀ : ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ

Read More
Khetibadi Punjab

ਅੱਜ ਬੇਨਤੀਜਾ ਰਹੀ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ! ਭਲਕੇ ਕਿਸਾਨਾਂ ਤੇ ਮੁੱਖ ਮੰਤਰੀ ਦੀ ਬੈਠਕ ਤੈਅ

ਚੰਡੀਗੜ੍ਹ: ਅੱਜ ਪੰਜਾਬ ਭਵਨ ਵਿੱਚ ਵਿੱਚ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਹੁਣ ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਬੈਠਕ ਤੈਅ ਕੀਤੀ ਗਈ ਹੈ। ਭਲਕੇ 3 ਵਜੇ ਪੰਜਾਬ ਭਵਨ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ। ਅੱਜ ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ

Read More
Khetibadi Punjab

ਖੇਤੀ ਮੰਤਰੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਬੋਲੇ ਕਿਸਾਨ ਲੀਡਰ ਉਗਰਾਹਾਂ! ‘ਲਗਾਤਾਰ ਚੱਲੇਗਾ ਮੋਰਚਾ!’ ‘5 ਨੂੰ ਕਰਾਂਗੇ ਵੱਡਾ ਐਲਾਨ’

ਬਿਉਰੋ ਰਿਪੋਰਟ: ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਧਰਨਾ ਹਾਲੇ ਨਹੀਂ ਚੁੱਕਿਆ ਜਾਵੇਗਾ। ਅਸੀਂ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰਾਂਗੇ। ਕੱਲ੍ਹ ਮੀਟਿੰਗ ਕੀਤੀ ਜਾਵੇਗੀ। ਪਰਸੋਂ ਵਿਧਾਨ

Read More
Khetibadi Punjab

ਮਟਕਾ ਚੌਂਕ ਪਹੁੰਚੇ ਖੇਤੀ ਮੰਤਰੀ ਖੁੱਡੀਆਂ! ‘ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਂਗਾ’

ਬਿਉਰੋ ਰਿਪੋਰਟ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪ ਦਿੱਤਾ ਹੈ। ਦੋਵਾਂ ਜਥੇਬੰਦੀਆਂ ਨੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੰਜ ਰੋਜ਼ਾ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਸ਼ੁਰੂ ਕੀਤਾ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ

Read More
Khetibadi Punjab

ਚੰਡੀਗੜ੍ਹ ‘ਚ ਪੰਜਾਬ ਵਿਧਾਨ ਸਭਾ ਵੱਲ ਕਿਸਾਨ ਕਰਨਗੇ ਕੂਚ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨ ਖੇਤੀ ਨੀਤੀ ਦੇ ਮੁੱਦੇ ਨੂੰ ਲੈ ਕੇ ਅੱਜ (ਸੋਮਵਾਰ) ਚੰਡੀਗੜ੍ਹ ਦੇ ਸੈਕਟਰ-34 ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਪ੍ਰਸ਼ਾਸਨ ਨੇ 11 ਕਿਸਾਨਾਂ ਦੇ ਗਰੁੱਪ ਨੂੰ ਅੱਗੇ ਵਧਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਕਿਸਾਨ

Read More