ਅਸੀਂ ਈਡੀ ਜਾਂ ਸੀਬੀਆਈ ਤੋਂ ਡਰਨ ਵਾਲੇ ਨਹੀਂ ਹਾਂ : ਸਰਵਣ ਸਿੰਘ ਪੰਧੇਰ
ਸ਼ੰਭੂ : ਅੱਜ 25 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 41ਵਾਂ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਸ਼ੰਭੂ ਅਤੇ ਖਨੌਰੀ ਬਾਰਡਰ ਧਰਨੇ ‘ਤੇ ਡਟੇ ਰਹਿਣਗੇ। ਇਸੇ ਦੌਰਾਨ ਕਿਸਾਨ ਆਗੂ