ਕੇਂਦਰੀ ਬਜਟ 2025 ਨੂੰ ਲੈ ਕੇ ਸਰਵਣ ਸਿੰਧ ਪੰਧੇਰ ਦਾ ਬਿਆਨ, ‘ਬਜਟ ‘ਚ ਕਿਸਾਨਾਂ ਦੇ ਹੱਥ ਖਾਲੀ’
ਲੰਘੇ ਕੱਲ੍ਹ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ। ਕੇਂਦਰੀ ਬਜਟ 2025-26 ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾਕਿ ਕੇਂਦਰ ਸਰਕਾਰ ਤੋਂ ਕਿਸਾਨਾਂ ਬੜੀਆਂ ਆਸਾਂ ਸੀ ਕੇ ਭਾਜਪਾ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਪਰ ਇਹ ਨਿਰਾਸ਼ ਜਨਕ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ