ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਫੈਸਲੇ ਕਿਸਾਨਾਂ ਦਾ ਬਿਆਨ! ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ’ਤੇ ਜਤਾਈ ਅਸਹਿਮਤੀ
- by Preet Kaur
- July 24, 2024
- 0 Comments
ਬਿਉਰੋ ਰਿਪੋਰਟ: ਸ਼ੰਭੂ ਬਾਰਡਰ ਖੋਲ੍ਹਣ ਬਾਰੇ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੇ ਫੈਸਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਪਹਿਲਾਂ ਉਹ ਸੁਪਰੀਮ ਕੋਰਟ ਦੇ ਆਰਡਰ ਦੀ ਕਾਪੀ ਲੈ ਕੇ ਉਸ ’ਤੇ ਵਿਚਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਇਸ ਫੈਸਲੇ ਤੇ ਅਸਲ ਪ੍ਰਤੀਕਿਰਿਆ ਦਿੱਤੀ ਜਾ ਸਕਦੀ ਹੈ। ਪਰ ਜਿਵੇਂ ਕਿ ਮੀਡੀਆ
ਬਜਟ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ! 1 ਅਗਸਤ ਨੂੰ ਫੂਕੇ ਜਾਣਗੇ BJP ਦੇ ਪੁਤਲੇ, 18 ਤੇ 19 ਨੂੰ ਕਿਸਾਨ ਮਹਾਪੰਚਾਇਤ
- by Preet Kaur
- July 23, 2024
- 0 Comments
ਨਵੀਂ ਦਿੱਲੀ: ਅੱਜ ਨਵੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18 ਅਤੇ 19 ਅਗਸਤ ਨੂੰ ਤਿਰਚੀ, ਤਾਮਿਲਨਾਡੂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ ਤੇ ਇਸ ਵੱਡੀ ਰੈਲੀ ਵਿੱਚ ਸਾਰੇ ਆਗੂ ਸ਼ਮੂਲੀਅਤ ਕਰਨਗੇ। ਦੋਵਾਂ ਮੋਰਚਿਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)
Budget 2024: ਖੇਤੀ ਲਈ ₹1.52 ਲੱਖ ਕਰੋੜ! 32 ਫਸਲਾਂ ਦੀਆਂ 109 ਨਵੀਆਂ ਕਿਸਮਾਂ ਤੇ 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਾਉਣ ਦੀ ਟੀਚਾ
- by Preet Kaur
- July 23, 2024
- 0 Comments
ਬਿਉਰੋ ਰਿਪੋਰਟ: ਕੇਂਦਰ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦਿੱਤੇ ਹਨ। ਪਿਛਲੇ ਸਾਲ 1.25 ਲੱਖ ਕਰੋੜ ਰੁਪਏ ਦਿੱਤੇ ਗਏ ਸਨ। ਯਾਨੀ ਇਸ ਵਾਰ ਕਿਸਾਨਾਂ ਲਈ ਬਜਟ ਵਿੱਚ 21.6% ਭਾਵ 25 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ, ਘੱਟੋ-ਘੱਟ ਸਮਰਥਨ ਮੁੱਲ
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਬਜਟ ਨਹੀਂ ਆਇਆ ਪਸੰਦ! “ਇਸ ਵਾਰ ਫਿਰ ਕਿਸਾਨਾਂ, ਮਜ਼ਦੂਰਾਂ ਤੇ ਪੂਰੇ ਖੇਤੀ ਸੈਕਟਰ ਨੂੰ ਨਜ਼ਰਅੰਦਾਜ਼ ਕੀਤਾ!”
- by Preet Kaur
- July 23, 2024
- 0 Comments
ਬਿਉਰੋ ਰਿਪੋਰਟ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਬਜਟ ਪੇਸ਼ ਕੀਤਾ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਇਹ ਨਕਾਰਾਤਮਕ ਤੇ ਦਿਸ਼ਾਹੀਣ ਬਜਟ ਹੈ ਜਿਸ ਵਿੱਚ ਖੇਤੀ ਸੈਕਟਰ ਲਈ ਕੋਈ ਵਿਜ਼ਨ ਨਹੀਂ ਹੈ। ਇੱਥੋਂ ਤੱਕ ਕਿ ਖੇਤੀ ਸੈਕਟਰ ਲਈ ਕੋਈ ਯੋਜਨਾ ਵੀ ਨਹੀਂ
ਖਹਿਰਾ ਨੇ CM ਮਾਨ ਦੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਦਾਅਵੇ ਦੀ ਖੋਲ੍ਹੀ ਪੋਲ! SYL ਨਹਿਰ ਦਾ ਕੇਸ ਕਮਜ਼ੋਰ ਕਰਨ ਦੇ ਲਾਏ ਇਲਜ਼ਾਮ
- by Preet Kaur
- July 21, 2024
- 0 Comments
ਬਿਉਰੋ ਰਿਪੋਰਟ: ਚੋਣ ਪ੍ਰਚਾਰ ਦੇ ਚੱਲਦਿਆਂ ਤੇ ਹਰਿਆਣਾ ਚੋਣ ਪ੍ਰਚਾਰ ਦੇ ਦਿਨਾਂ ਵਿੱਚ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬੜੇ ਦਾਅਵੇ ਕਰ ਰਹੀ ਹੈ ਕਿ ਝੋਨੇ ਦੇ ਸੀਜ਼ਨ ਵਿੱਚ ਪੰਜਾਬ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਪਰ ਸੱਚਾਈ ਕੁਝ ਹੋਰ ਹੈ। ਕਾਂਗਰਸ ਲੀਡਰ ਸੁਖਪਾਲ ਖਹਿਰਾ ਨੇ ਇਸ ਦਾ ਸਬੂਤ ਪੇਸ਼ ਕਰਦਿਆਂ ਕਿਹਾ
