ਖੇਤੀਬਾੜੀ ਮੰਤਰੀ ਨੇ ਆਪਣੀ ਸਰਕਾਰ ਦੇ ਫੈਸਲੇ ਨੂੰ ਦੱਸਿਆ ਗ਼ਲਤ! ‘ਸਰਕਾਰ ਦਾ ਕਿਸਾਨੀ ਨਾਲ ਕੀਤੇ ਵਾਅਦੇ ’ਤੇ ਯੂ-ਟਰਨ!’
- by Preet Kaur
- July 19, 2024
- 0 Comments
ਬਿਉਰੋ ਰਿਪੋਰਟ – ਮੂੰਗ ਦੀ ਦਾਲ ਦੇ ਜ਼ਰੀਏ ਝੋਨੇ ਤੇ ਕਣਕ ਦੇ ਫਸਲੀ ਚੱਕਰ ਤੋਂ ਹਟਾਉਣ ਦਾ ਸੁਨੇਹਾ ਦੇਣ ਵਾਲੀ ਮਾਨ ਸਰਕਾਰ ਸਿਰਫ਼ 1 ਸਾਲ ਵੀ ਆਪਣੇ ਫੈਸਲੇ ’ਤੇ ਪੈਰਾ ਨਹੀਂ ਦੇ ਸਕੀ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਹੀ ਸਰਕਾਰ ਦੇ ਇਸ ਫੈਸਲੇ ’ਤੇ ਸਵਾਲ ਚੁੱਕਦੇ ਹੋਏ ਨਾ ਸਿਰਫ਼ ਇਸ ਨੁੰ
ਅੰਬਾਲਾ ’ਚ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ! ਨਵਦੀਪ ਜਲਬੇੜਾ ਦਾ ਵਿਕਟਰੀ ਮਾਰਚ ਰੋਕਿਆ, ਦਾਣਾ ਮੰਡੀ ’ਚ ਇਕੱਠ ਵੀ ਨਹੀਂ ਕਰਨ ਦਿੱਤਾ!
- by Preet Kaur
- July 17, 2024
- 0 Comments
ਬਿਉਰੋ ਰਿਪੋਰਟ – ਅੰਬਾਲਾ ਵਿੱਚ ਇੱਕ ਵਾਰ ਮੁੜ ਤੋਂ ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਨਵਦੀਪ ਜਲਬੇੜਾ ਦੇ ਜੇਲ੍ਹ ਤੋਂ ਛੁੱਟਣ ਤੋਂ ਬਾਅਦ ਕਿਸਾਨਾਂ ਨੇ ਵਿਕਟਰੀ ਮਾਰਚ ਦਾ ਅੰਬਾਲਾ ਵਿੱਚ ਪ੍ਰੋਗਰਾਮ ਰੱਖਿਆ ਸੀ ਅਤੇ ਦਾਣਾ ਮੰਡੀ ਵਿੱਚ ਇਕੱਠ ਕਰਨਾ ਸੀ। ਪਰ ਇਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਧਾਰਾ 144 ਜੋ ਕਿ ਹੁਣ BNS ਅਧੀਨ
ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਦੇ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ
- by Khushwant Singh
- July 15, 2024
- 0 Comments
ਫਸਲ ਨੂੰ ਕੀਟਾਂ ਤੋਂ ਬਚਾਉਣ ਦੇ ਲਈ ਪੰਜਾਬ ਖੇਤੀਬਾੜੀ ਵਿਭਾਗ ਨੇ 128 ਨਿਗਰਾਨੀ ਟੀਮਾਂ ਦਾ ਗਠਨ ਕੀਤਾ ਹੈ
ਸਰਵਣ ਪੰਧੇਰ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ! ਪੰਜਾਬ ਸਰਕਾਰ ਨੂੰ ਵੀ ਕੀਤੀ ਖ਼ਾਸ ਅਪੀਲ
- by Preet Kaur
- July 15, 2024
- 0 Comments
ਬਿਉਰੋ ਰਿਪੋਰਟ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਮਸਲੇ ’ਤੇ ਕੋਈ ਕਾਰਵਾਈ ਨਾ ਕਰਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ ਤੇ ਪੰਜਾਬ ਸਰਕਾਰ ਨੂੰ ਗੁਲਾਬੀ ਸੁੰਡੀ ਦਾ ਜਲਦੀ ਹੱਲ ਕੱਢਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ
ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਿੱਤੀ ਦਸਤਕ, ਕਿਸਾਨ ਫ਼ਸਲਾਂ ਵਾਹੁਣ ਲਈ ਮਜਬੂਰ
- by Gurpreet Singh
- July 15, 2024
- 0 Comments
ਮੁਹਾਲੀ : ਪੰਜਾਬ ਦੇ ਕਿਸਾਨਾਂ ਨੂੰ ਅਕਸਰ ਹੀ ਕੁਦਰਤ ਦੀ ਮਾਰ ਪੈਂਦੀ ਹੈ। ਇਸ ਵਾਰ ਨਰਮੇ ਦੀ ਫ਼ਸਲ ਉਤੇ ਖ਼ਤਰਾ ਮੰਡਰਾ ਰਿਹਾ ਹੈ। ਦਰਅਸਲ ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਸਤਕ ਦੇ ਦਿੱਤੀ ਹੈ। ਸਰਹੱਦੀ ਪਿੰਡਾਂ ਵਿੱਚ ਨੌਬਤ ਫ਼ਸਲ ਵਾਹੁਣ ਤੱਕ ਦੀ ਬਣ ਗਈ ਹੈ। ਗੁਲਾਬੀ ਸੁੰਡੀ ਨੇ ਖੇਤੀ ਮਹਿਕਮੇ ਦੀ ਨੀਂਦ ਉਡਾ
ਅਸਮਾਨੀ ਚੜ੍ਹੀਆਂ ਟਮਾਟਰ ਦੀਆਂ ਕੀਮਤਾਂ, ਆਲੂ ਤੇ ਪਿਆਜ਼ ਵੀ ਹੋਏ ਮਹਿੰਗੇ
- by Gurpreet Singh
- July 14, 2024
- 0 Comments
ਦਿੱਲੀ : ਦੇਸ਼ ਭਰ ਵਿੱਚ ਟਮਾਟਰ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ (13 ਜੁਲਾਈ) ਨੂੰ ਦੇਸ਼ ‘ਚ ਇਕ ਕਿਲੋ ਟਮਾਟਰ ਦੀ ਔਸਤ ਪ੍ਰਚੂਨ ਕੀਮਤ 67.65 ਰੁਪਏ ‘ਤੇ ਪਹੁੰਚ ਗਈ। ਅੰਡੇਮਾਨ ਅਤੇ ਨਿਕੋਬਾਰ ਵਿੱਚ ਟਮਾਟਰ ਸਭ ਤੋਂ ਮਹਿੰਗਾ ਰਿਹਾ, ਜਿੱਥੇ ਇਹ 115 ਰੁਪਏ ਪ੍ਰਤੀ ਕਿਲੋ ਵਿਕਿਆ।
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ !
- by Khushwant Singh
- July 13, 2024
- 0 Comments
ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ
