ਪੰਜਾਬ ’ਚ ਹਨੇਰੀ ਤੇ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ…
ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਵਢਾਈ ਸ਼ੁਰੂ ਹੋਈ ਹੈ। ਇਸੇ ਦੌਰਾਨ ਪਏ ਮੀਂਹ(Heavy rain in Punjab) ਨੇ ਕਿਸਾਨਾਂ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ। ਝੱਖੜ ਤੇ ਮੀਂਹ ਕਰਕੇ ਜਿੱਥੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਵਿਛ ਗਈਆਂ, ਉਥੇ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਵੀ ਭਿੱਜ ਗਿਆ, ਜਿਸ ਨੇ ਕਿਸਾਨਾਂ ਲਈ ਨਵੀਂਆਂ ਮੁਸ਼ਕਲਾਂ ਪੈਦਾ