ਹਰਿਆਣਾ ਦੇ ਕਿਸਾਨ ਅੰਦੋਲਨ ਤੋਂ ਦੂਰ ਕਿਉਂ, ਪਿੰਡ-ਪਿੰਡ ਪੁਲਿਸ ਭੇਜੀ
ਮੁਹਾਲੀ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ 298 ਦਿਨਾਂ ਤੋਂ ਹਰਿਆਣਾ ਨਾਲ ਲੱਗਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਧਰਨੇ ‘ਤੇ ਬੈਠੇ ਹਨ। ਦਿੱਲੀ ਯਾਤਰਾ ਦੌਰਾਨ ਦੋ ਵਾਰ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਚੁੱਕੀ ਹੈ। ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਦੇ ਬਾਵਜੂਦ 2020-21 ਦੇ 3 ਖੇਤੀ ਕਾਨੂੰਨਾਂ ਵਾਂਗ