ਕਿਸਾਨ ਅੰਦੋਲਨ ਕਰਕੇ ਰੇਲਵੇ ਪ੍ਰੇਸ਼ਾਨ, ਕਿਸਾਨਾਂ ਦੀ ਰਿਹਾਈ ਲਈ ਜੀਂਦ ’ਚ ਮਹਾਪੰਚਾਇਤ
ਕਿਸਾਨ ਅੰਦੋਲਨ 2.0 ਦੇ ਚੱਲਦਿਆਂ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਪੱਕੇ ਤੌਰ ’ਤੇ ਰੇਲ ਰੋਕੋ ਮੋਰਚਾ ਲਾ ਲਿਆ ਹੈ ਜਿਸ ਕਰਕੇ ਰੇਲਵੇ ਬਹੁਤ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਸੰਘਰਸ਼ਸ਼ੀਲ ਕਿਸਾਨ ਪਿਛਲੇ ਛੇ ਦਿਨਾਂ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਲਾਈਨਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ
