ਕਿਸਾਨ ਆਗੂ ਡੱਲੇਵਾਲ ਨੇ ਮਰਨ ਵਰਤ ਤੋੜਿਆ, ਖੇਤੀ ਮੰਤਰੀ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਵੀਰਵਾਰ ਨੂੰ ਆਪਣੀ 6 ਰੋਜ਼ਾ ਭੁੱਖ ਹੜਤਾਲ ਖਤਮ ਕਰ ਦਿੱਤੀ।
ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਵੀਰਵਾਰ ਨੂੰ ਆਪਣੀ 6 ਰੋਜ਼ਾ ਭੁੱਖ ਹੜਤਾਲ ਖਤਮ ਕਰ ਦਿੱਤੀ।
hopshoots-ਇਹ ਸਬਜ਼ੀ 85 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਦੀ ਹੈ। ਅਜਿਹੀ ਸਬਜ਼ੀ ਨੂੰ ਇਸ ਦੀ ਹੁਣ ਤੱਕ ਦੀ ਕੀਮਤ ਨੂੰ ਦੇਖਦੇ ਹੋਏ ਦੁਨੀਆ ਦੀ ਸਭ ਤੋਂ ਮਹਿੰਗੀ ਸਬਜ਼ੀ ਵੀ ਕਿਹਾ ਜਾ ਰਿਹਾ ਹੈ।
jaggery health benefits-ਤੁਸੀਂ ਇੱਕ ਲੱਖ ਰੁਪਏ ਕੀਮਤ ਵਾਲਾ ਗੁੜ (jaggery) ਵੀ ਦੇਖੋਗੇ। ਜੀ ਹਾਂ ਇਹ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾ ਇੱਕ ਕਿਸਾਨ ਲੈ ਕੇ ਆ ਰਿਹਾ ਹੈ।
Goat cheese-ਬਾਜ਼ਾਰ ਵਿੱਚ ਬੱਕਰੀ ਦੇ ਦੁੱਧ ਦੇ ਚੀਜ਼ ਦੀ ਬਹੁਤ ਮੰਗ ਹੈ। ਹਾਲਤ ਇਹ ਹੈ ਕਿ ਇਸ ਮੰਗ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਤੋਂ ਚੀਜ਼ ਮਹਿੰਗੇ ਭਾਅ ਤੋਂ ਦਰਾਮਦ ਹੋ ਰਿਹਾ ਹੈ।
ਅਸਲ ਵਿੱਚ ਇਹ ਪਿੰਡ ਪਰਾਲੀ ਸਾੜਨ ਦੇ ਝੰਜਟ ਤੋਂ ਸਦਾ ਲਈ ਮੁਕਤ ਹੋ ਚੁੱਕਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਿਸਾਨਾਂ ਨੇ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਖ਼ਰਚੇ ਬਿਨਾਂ ਹੀ ਇਹ ਕਾਰਨਾਮਾ ਕਰ ਦਿਖਾਇਆ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।
ਚੰਡੀਗੜ੍ਹ : ਚਾਰ ਸਾਲ ਦੇ ਵਕਫ਼ੇ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਚਾਰ ਦਿਨਾਂ ਐਗਰੋ ਟੈਕ ਦੀ ਸ਼ੁਰੂਆਤ ਹੋਈ। ਇਹ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਵੱਲੋਂ 4 ਤੋਂ 7 ਨਵੰਬਰ ਤੱਕ ਚੰਡੀਗੜ੍ਹ ਦੇ ਪਰੇਡ ਗਰਾਉਂਡ ਵਿਖੇ ਲਗਾਇਆ ਗਿਆ ਹੈ। ਇਸਦਾ ਮਕਸਦ ਖੇਤੀ ਵਿੱਚ ਹੋ ਰਹੀ ਟੈਕਨੋਲੋਜੀ ਪੱਧਰ ਉੱਤੇ ਤਬਦੀਲੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣਾ ਹੈ, ਤਾਂਕਿ
ਸੂਬੇ ਭਰ ਵਿੱਚ ਪਰਾਲੀ ਸਾੜਨ ਦੇ 1761 ਮਾਮਲੇ ਸਾਹਮਣੇ ਆਏ, ਜਿਸ ਨੇ 2021 ਦਾ ਰਿਕਾਰਡ ਤੋੜ ਦਿੱਤਾ। ਪਿਛਲੇ ਸਾਲ ਪੰਜਾਬ ਵਿੱਚ ਪਰਾਲੀ ਸਾੜਨ ਦੇ 1373 ਮਾਮਲੇ ਸਾਹਮਣੇ ਆਏ ਸਨ।
ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ 'ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।
ਜੰਮੂ- ਕਸ਼ਮੀਰ 'ਚ ਲੱਗੇ ਜਾਮ ਕਾਰਨ ਸੇਬਾਂ ਦੀਆਂ ਕੀਮਤਾਂ 'ਤੇ ਭਾਰੀ ਅਸਰ ਹੋਇਆ ਹੋਇਆ ਹੈ। ਕਾਰਨ ਸੇਬਾਂ ਦੀਆਂ ਕੀਮਤਾਂ 200 ਰੁ ਕਿਲੋਂ ਤੋਂ 30 ਰੁਪਏ ਕਿਲੋ 'ਤੇ ਆ ਡਿੱਗੀਆਂ ਹਨ।