ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਹਰਿਆਣਾ DGP ਨੇ ਪੰਜਾਬ ਪੁਲਿਸ ਨੂੰ ਲਿਖੀ ਚਿੱਠੀ!
ਕੇਂਦਰ ਸਰਕਾਰ ਨਾਲ ਸਹਿਮਤੀ ਨਾ ਹੋਣ ਤੋਂ ਬਾਅਦ ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਨੇ ਦੋ ਪੱਧਰਾਂ ‘ਤੇ ਤਿਆਰੀਆਂ ਕੀਤੀਆਂ ਹਨ
ਕੇਂਦਰ ਸਰਕਾਰ ਨਾਲ ਸਹਿਮਤੀ ਨਾ ਹੋਣ ਤੋਂ ਬਾਅਦ ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਨੇ ਦੋ ਪੱਧਰਾਂ ‘ਤੇ ਤਿਆਰੀਆਂ ਕੀਤੀਆਂ ਹਨ
ਪਿਛਲੀ ਸੁਣਵਾਈ ਵਿੱਚ ਹਰਿਆਣਾ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੱਤਾ
ਭਾਜਪਾ ਦੇ 20 ਆਗੂਆਂ,37 ਟੋਲ ਪਲਾਜ਼ਾ ਟੋਲ ਫ੍ਰੀ ਅਤੇ ਦੋ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ 22 ਫਰਵਰੀ ਤੱਕ ਧਰਨੇ ਰਹਿਣਗੇ ਜਾਰੀ
ਕਿਸਾਨਾਂ ਨੇ ਕੇਂਦਰ ਦੇ ਪ੍ਰਪੋਜ਼ਲ ਨੂੰ ਰੱਦ ਕਰ ਦਿੱਤਾ ਸੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪਹਿਲੀ ਵਾਰ ਵੱਧ ਝਾੜ ਵਾਲੀਆਂ ਦੋ ਆਲੂ ਦੀਆਂ ਕਿਸਮਾਂ ਵਿਕਸਤ ਕੀਤੀਆਂ ਹਨ।