ਪਰਾਲ਼ੀ ਸਾੜਨ ‘ਤੇ ਇਸ ਵਾਰ ਬਦਨਾਮ ਨਹੀਂ ਹੋਵੇਗਾ ਪੰਜਾਬ, ਮਾਨ ਸਰਕਾਰ ਨੇ ਬਣਾਈ ਇਹ ਯੋਜਨਾ
Paddy straw burning : ਪਰਾਲੀ ਸਾੜਨ ਵਾਲੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਦਾਅਵੇ ਕਰ ਰਹੀ ਹੈ। ਆਪ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਲਿਖਿਆ ਹੈ ਕਿ ਇਸ ਵਾਰ ਪਰਾਲ਼ੀ ਸਾੜਨ ‘ਤੇ ਪੰਜਾਬ ਬਦਨਾਮ ਨਹੀਂ ਹੋਵੇਗਾ।