ਲੈਂਡ ਪੂਲਿੰਗ ਪਾਲਿਸੀ ’ਤੇ ਰੋਕ ਮਗਰੋਂ ਗਦ-ਗਦ ਹੋਏ ਵਿਰੋਧੀ! ਸਰਕਾਰ ’ਤੇ ਕੱਢੀ ਭੜਾਸ
ਬਿਊਰੋ ਰਿਪੋਰਟ: ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਪਾਲਿਸੀ ਦੇ ਮੁੱਦੇ ਤੇ ਵੱਡਾ ਝਟਕਾ ਲੱਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ’ਤੇ 4 ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। ਦਰਅਸਲ ਅੱਜ ਇਸ ਪਾਲਿਸੀ ਨੂੰ ਲੈ ਕੇ ਪਾਈਆਂ ਹੋਈਆਂ ਪਟੀਸ਼ਨਾਂ ’ਤੇ ਦੂਜੇ ਦਿਨ ਦੀ ਸੁਣਵਾਈ ਹੋਈ ਅਤੇ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਜਾਂ ਤਾਂ
