PAU ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਏਵਨ ਸਾਈਕਲਜ਼ ਨੇ ਦਿੱਤੇ ਦੋ ਈ-ਰਿਕਸਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ’ਕਲੀਨ ਐਂਡ ਗ੍ਰੀਨ ਪੀ.ਏ.ਯੂ. ਕੈਂਪਸ’ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪ੍ਰਸਿੱਧ ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਪ੍ਰਾਈਵੇਟ ਲਿਮਟਿਡ ਦੁਆਰਾ ਦੋ ਈ-ਰਿਕਸਾ ਯੂਨੀਵਰਸਿਟੀ ਨੂੰ ਦਿੱਤੇ ਗਏ । ਏਵਨ ਸਾਈਕਲਜ਼ ਪ੍ਰਾਈਵੇਟ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਓਂਕਾਰ ਸਿੰਘ ਪਾਹਵਾ ਅਤੇ ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ