BKU ਉਗਰਾਹਾਂ ਨੇ ਸਰਕਾਰ ਮੂਹਰੇ ਰੱਖੀਆਂ 12 ਮੰਗਾਂ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਹੋਈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਹੋਈ।
ਹਰੇ ਚਾਰੇ ਅਤੇ ਤੂੜੀ ਦੀ ਭਾਰੀ ਘਾਟ ਕਾਰਨ ਚਾਰੇ ਦੀਆਂ ਕੀਮਤਾਂ 9 ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਪਿਛਲੇ ਚਾਰ ਮਹੀਨਿਆਂ 'ਚ ਹੀ ਤੂੜੀ ਦੀ ਕੀਮਤ 'ਚ 20 ਫੀਸਦੀ ਦਾ ਵਾਧਾ ਹੋਇਆ ਹੈ।
ਇਸ ਵਾਰ ਕਿਸਾਨ ਮੇਲੇ ਦਾ ਥੀਮ ਹੈ ‘ਕਿਸਾਨੀ, ਜਵਾਨੀ ਅਤੇ ਪੌਣ ਪਾਣੀ ਬਚਾਈਏ, ਆਉ ਰੰਗਲਾ ਪੰਜਾਬ ਬਣਾਈਏ।’
Rajasthan Assembly Session:ਪੁਸ਼ਕਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਸੁਰੇਸ਼ ਸਿੰਘ ਰਾਵਤ(BJP MLA from Pushkar assembly constituency) ਗਾਂ ਲੈ ਕੇ ਉੱਥੇ ਪਹੁੰਚੇ
ਮਾਨਸਾ ਤੇ ਬਰਨਾਲਾ ਦੇ ਬਰਨਾਲਾ ਦੇ ਦੋ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋਣ ਕਾਰਨ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਦਿੱਤੀ ਹੈ।
Paddy straw burning : ਪਰਾਲੀ ਸਾੜਨ ਵਾਲੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਦਾਅਵੇ ਕਰ ਰਹੀ ਹੈ। ਆਪ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਲਿਖਿਆ ਹੈ ਕਿ ਇਸ ਵਾਰ ਪਰਾਲ਼ੀ ਸਾੜਨ ‘ਤੇ ਪੰਜਾਬ ਬਦਨਾਮ ਨਹੀਂ ਹੋਵੇਗਾ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੇ ਖੇਤਾਂ ਵਿੱਚ ਮਿੱਟੀ ਪਾ ਰਹੇ ਹਨ। ਕਿਸੇ ਨੇ ਵੀ ਵਿਧਾਇਕ ਨੂੰ ਢਾਹ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਪ੍ਰਸਿੱਧੀ ਹਾਸਲ ਕਰਨ ਲਈ ਝੂਠੇ ਇਲਜ਼ਾਮ ਲਗਾ ਰਿਹਾ ਹੈ।