‘ਹਿਟਲਰ ਦੀਦੀ’ ਟੀਵੀ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਆਪਣਾ ਦਰਦ, ਡੌਲੀ ਸੋਹੀ ਨੇ ਕੈਂਸਰ ਨੂੰ ਹਰਾਇਆ
ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਡੌਲੀ ਸੋਹੀ ਆਪਣੀ ਦਮਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ। ਪਰ ਹਾਲ ਹੀ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਸ ਫੋਟੋ ਵਿੱਚ ਅਦਾਕਾਰਾ ਗੰਜੀ ਨਜ਼ਰ ਆ ਰਹੀ ਹੈ। ਡੌਲੀ ਨੇ ਦੱਸਿਆ ਕਿ ਉਹ ਕੈਂਸਰ ਨਾਲ ਜੂਝ