Lok Sabha Election 2024 Punjab

ਪਾਰਟੀ ਦੀ ਸ਼ਾਨਦਾਰ ਜਿੱਤ ਲਈ ਵੜਿੰਗ ਨੇ ਪੰਜਾਬ ਵਾਸੀਆਂ ਦਾ ਕੀਤਾ ਧੰਨਵਾਦ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ 13 ਤੋਂ ਸੱਤ ਸੀਟਾਂ ‘ਤੇ ਸ਼ਾਨਦਾਰ ਜਿੱਤ ਦਿਵਾਉਣ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅੱਜ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਪ੍ਰਤੀਕ੍ਰਿਆ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ‘ਤੇ ਅਟੁੱਟ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ

Read More
Lok Sabha Election 2024 Punjab

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਸ਼ਾਨਦਾਰ ਜਿੱਤ

ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾਂਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ  ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 189758 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 393266

Read More
Lok Sabha Election 2024 Poetry

ਬਠਿੰਡਾ ਸੀਟ ਤੋਂ ਜਿੱਤੇ ਹਰਸਿਮਰਤ ਕੌਰ ਬਾਦਲ, ਲਗਾਤਾਰ ਚੌਥੀ ਵਾਰ ਬਣੇ ਸਾਂਸਦ

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ 50000 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੂੰ 375019, ਮੋਹਿੰਦਰ ਸਿੰਘ ਸਿੱਧੂ ਕਾਂਗਰਸ ਨੂੰ 200859 , ਗੁਰਮੀਤ ਸਿੰਘ

Read More
Lok Sabha Election 2024 Punjab

ਪੰਜਾਬ ਵਿੱਚ ਕੋਈ ਵੀ ਸੀਟ ਨਾ ਜਿੱਤਣ ਦੀ ਜਿੰਮੇਵਾਰੀ ਆਪਣੇ ਸਿਰ ਲੈਂਦਾ ਹਾਂ : ਸੁਨੀਲ ਜਾਖੜ

ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਕਰਕੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਇਕ ਵਾਰ ਫਿਰ ਭਾਜਪਾ ਨੂੰ ਮੌਕਾ ਦਿੱਤਾ ਹੈ ਅਤੇ ਭਾਜਪਾ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦੇ ਹਨ ਕਿਉਂਕਿ ਪੰਜਾਬ

Read More
India Lok Sabha Election 2024

UP ‘ਚ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਦੀ ਗਠਜੋੜ ਨੇ ਭਾਜਪਾ ਨੂੰ ਜ਼ਬਰਦਸਤ ਟੱਕਰ

ਭਾਰਤੀ ਜਨਤਾ ਪਾਰਟੀ ਉੱਤਰ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ‘ਚ ਭਾਰੀ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਇਸ ਦੇ ਉਮੀਦਵਾਰ 33 ਸੀਟਾਂ ‘ਤੇ ਅੱਗੇ ਚੱਲ ਰਹੇ ਹਨ, ਜਦਕਿ ਭਾਰਤ ‘ਚ ਸਮਾਜਵਾਦੀ ਪਾਰਟੀ 35 ਸੀਟਾਂ ‘ਤੇ ਅੱਗੇ ਹੈ ਪਰ ਉਸ ਦੀ ਸਹਿਯੋਗੀ ਕਾਂਗਰਸ 7 ਸੀਟਾਂ ‘ਤੇ ਅੱਗੇ ਹੈ। ਜੇਕਰ ਨਤੀਜਿਆਂ

Read More
India Lok Sabha Election 2024

ਲੋਕ ਮਹਿੰਗਾਈ, ਬੇਰੁਜਗਾਰੀ ਅਤੇ ਤਾਨਾਸ਼ਾਹੀ ਸਮੇਤ ਕਈ ਮੁੱਦਿਆਂ ਕਾਰਨ ਸਰਕਾਰ ਤੋਂ ਦੁੱਖੀ ਸਨ : ਸੰਜੇ ਸਿੰਘ

ਆਪ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਇਸ ਵਾਰ ਦੇ ਨਤੀਜੇ ਕਈ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਭ ਤੋਂ ਵੱਡਾ ਸੰਦੇਸ਼ ਦਿੱਤਾ ਹੈ ਕਿ ਲੋਕ ਇਸ ਸਰਕਾਰ ਤੋਂ ਪਰੇਸ਼ਾਨ ਹਨ, ਲੋਕ ਇਸ ਸਰਕਾਰ ਨੂੰ ਹਟਾਉਣਾ ਚਾਹੁੰਦੇ ਹਨ। ਲੋਕ ਮਹਿੰਗਾਈ, ਬੇਰੁਜਗਾਰੀ ਅਤੇ ਤਾਨਾਸ਼ਾਹੀ ਸਮੇਤ ਕਈ ਮੁੱਦਿਆਂ

Read More
Lok Sabha Election 2024 Punjab

ਆਜ਼ਾਦ ਉਮੀਦਵਾਰ ਸਰਬਜੀਤ ਸਿੰਧ ਖਾਲਸਾ ਨੇ ਗੱਡੇ ਜਿੱਤ ਦੇ ਝੰਡੇ

ਫਰੀਦਕੋਟ ਲੋਕ ਸੀਟ ਤੋਂ ਅਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। 20 ਦਿਨ ਪਹਿਲਾਂ ਇੱਥੋਂ ਕਰਮਜੀਤ ਅਨਮੋਲ ਦੀ ਹਵਾ ਸੀ ਪਰ ਇੱਥੇ ਸਰਬਜੀਤ ਸਿੰਘ ਖਾਲਸਾ ਨੇ ਇੱਕ ਦੋ ਹਫ਼ਤਿਆਂ ਵਿੱਚ ਸਾਰੀ ਹਵਾ ਬਦਲ ਦਿੱਤੀ ਤੇ ਵੱਡੀ ਜਿੱਤ ਪ੍ਰਾਪਤ ਕੀਤੀ

Read More
Lok Sabha Election 2024 Punjab

ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ

ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ ਹਨ। ਉਨ੍ਹਾਂ ਨੇ 8288 ਵੋਟਾਂ ਦੀ ਬੜ੍ਹਤ ਬਣਾਈ ਹੈ। ‘ਆਪ’ ਦੇ ਮਾਲਵਿੰਦਰ ਕੰਗ ਨੂੰ 204910, ਕਾਂਗਰਸ ਦੇ ਵਿਜੈਇੰਦਰ ਸਿੰਗਲਾ ਨੂੰ 196622, ਭਾਜਪਾ ਦੇ ਡਾ. ਸੁਭਾਸ਼ ਸ਼ਰਮਾ ਨੂੰ 127211, ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 78795 ਤੇ ਬਸਪਾ ਤੇ ਜਸਵੀਰ ਸਿੰਘ ਗੜ੍ਹੀ ਨੂੰ

Read More
Lok Sabha Election 2024 Punjab

ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ

Read More
Lok Sabha Election 2024 Punjab

LIVE : 2024 ਲੋਕ ਸਭਾ ਚੋਣਾਂ ਦਾ ਮਹਾਂਨਤੀਜੇ

ਲੋਕ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਧ ਚੰਨੇ ਸ਼ਾਨਦਾਰ ਜਿੱਤ ਹਾਸਲ ਕੀਤਾ ਹੈ। ਚੰਨੀ 1 ਲੱਖ 75 ਹਜ਼ਾਰ 993 ਵੋਟਾਂ ਨਾਲ ਜਿੱਤੇ ਹਨ। ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਰਹੇ ਦੂਸਰੇ ਨੰਬਰ ‘ਤੇ ਆਪ ਦੇ ਪਵਨ ਕੁਮਾਰ ਟੀਨੂੰ ਤੀਸਰੇ ਨੰਬਰ ਰਹੇ ਹਨ। ਸੰਗਰੂਰ

Read More