Lok Sabha Election 2024 Punjab

ਪੰਜਾਬ ‘ਚ 1 ਵਜੇ ਤੱਕ ਕਿੰਨੇ ਫੀਸਦੀ ਵੋਟਿੰਗ ਹੋਈ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 1 ਵਜੇ ਤੱਕ 37.80 ਫੀਸਦੀ ਵੋਟਿੰਗ ਹੋਈ। ਪੰਜਾਬ ‘ਚ 1 ਵਜੇ ਤੱਕ ਲੋਕ ਸਭਾ ਹਲਕਿਆਂ ‘ਚ ਵੋਟਿੰਗ ਫੀਸਦ ਅੰਮ੍ਰਿਤਸਰ – 32.18 % ਸ੍ਰੀ ਆਨੰਦਪੁਰ ਸਾਹਿਬ 37.43% ਬਠਿੰਡਾ 41.17% ਫਰੀਦਕੋਟ -36.82 % ਸ੍ਰੀ ਫਤਹਿਗੜ੍ਹ ਸਾਹਿਬ – 37.43% ਫਿਰੋਜ਼ਪੁਰ

Read More
Lok Sabha Election 2024 Punjab

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਵੋਟ ਪਾਈ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਲਈ 1 ਜੂਨ ਨੂੰ ਵੋਟਿੰਗ ਜਾਰੀ ਹੈ। ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ 1 ਜੂਨ ਨੂੰ ਆਪਣੇ ਜੱਦੀ ਸ਼ਹਿਰ ਚੰਡੀਗੜ੍ਹ ਵਿੱਚ ਆਪਣੀ ਵੋਟ ਪਾਈ। ਆਯੁਸ਼ਮਾਨ ਖੁਰਾਨਾ ਨੇ ਕਿਹਾ ਕਿ ਮੇਰਾ ਪੂਰਾ ਵਿਸ਼ਵਾਸ ਹੈ ਕਿ ਹਰ ਵਿਅਕਤੀ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ

Read More
Lok Sabha Election 2024 Punjab

ਚੋਣਾਂ ਦੌਰਾਨ ਜਲੰਧਰ ‘ਚ ਆਪਸੀ ਲੜਾਈ, ਇਕ ਵਿਅਕਤੀ ਜ਼ਖਮੀ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਇਸੇ ਦੌਰਾਨ ਜਲੰਧਰ ਦੇ ਆਦਮਪੁਰ ਇਲਾਕੇ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ। ਮਨਸੂਰਪੁਰ ਨੇੜੇ ਵਾਪਰੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ

Read More
Lok Sabha Election 2024 Punjab

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਪਾਈ ਵੋਟ

ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਵੋਟ ਪਾਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਅਮਨ-ਸ਼ਾਂਤੀ, ਅਮਨ

Read More
Lok Sabha Election 2024 Punjab

ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰ ਸਮੇਤ ਆਪਣੀ ਵੋਟ ਪਾਈ।

Read More
Lok Sabha Election 2024 Punjab

Live : ਪੰਜਾਬ ’ਚ 11 ਵਜੇ ਤੱਕ ਲੋਕ ਸਭਾ ਹਲਕਿਆਂ ’ਚ ਵੋਟਿੰਗ ਫ਼ੀਸਦ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਅੰਮ੍ਰਿਤਸਰ – 20.17%ਸ੍ਰੀ ਆਨੰਦਪੁਰ ਸਾਹਿਬ – 23.99% ਬਠਿੰਡਾ – 26.56% ਫਰੀਦਕੋਟ – 22.41% ਸ੍ਰੀ ਫਤਹਿਗੜ੍ਹ ਸਾਹਿਬ – 22.69% ਫਿਰੋਜ਼ਪੁਰ – 25.73% ਗੁਰਦਾਸਪੁਰ – 24.74% ਹੁਸ਼ਿਆਰਪੁਰ –

Read More
Lok Sabha Election 2024 Punjab

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਈ ਵੋਟ

ਪੰਜਾਬ ਵਿੱਚ ਅੱਜ ਲੋਕਤੰਤਰ ਦਾ ਪਰਵ ਮਨਾਇਆ ਜਾ ਰਿਹਾ ਹੈ। ਵੋਟਿੰਗ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਵੋਟ ਭੁਗਤਾਈ। ਸੀਚੇਵਾਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਹਰ ਵਾਰ

Read More
Lok Sabha Election 2024 Punjab

ਸੁਰਿੰਦਰ ਕੰਬੋਜ਼ ਮੋਬਾਇਲ ਸਣੇ ਪੋਲਿੰਗ ਬੂਥ ਅੰਦਰ ਗਏ ,ਵੋਟ ਪਾਉਂਦਿਆਂ ਦੀ ਬਣਾਈ ਵੀਡੀਓ Viral

ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਅਤੇ ਆਪ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਬਸਪਾ ਉਮੀਦਵਾਰ ਸੁਰਿੰਦਰ ਕੰਬੋਜ਼ ਮੋਬਾਇਲ ਸਣੇ ਪੋਲਿੰਗ ਬੂਥ ਅੰਦਰ ਚਲੇ ਗਏ ਅਤੇ ਵੋਟ ਪਾਉਂਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡਿਆ ‘ਤੇ ਵਾਇਰਲ ਕਰ ਦਿੱਤੀ ਹੈ। ਚੋਣ ਅਮਲੇ ਦੀ ਵੀ ਵੱਡੀ ਲਾਪਰਵਾਹੀ ਸਾਹਮਣੇ ਆਈ

Read More
Lok Sabha Election 2024 Punjab

ਚੋਣਾਂ ਦੌਰਾਨ ਕਈ ਥਾਂਈ ਖ਼ਰਾਬ ਹੋਈਆਂ EVM ਮਸ਼ੀਨਾਂ, ਦੇਰ ਨਾਲ ਸ਼ੁਰੂ ਹੋਈ ਵੋਟਿੰਗ

ਪੰਜਾਬ ਵਿੱਚ 13 ਲੋਕ ਸੀਟਾਂ ਤੇ ਵੋਟਿੰਗ ਹੋ ਰਹੀ ਹੈ। ਪੰਜਾਬ ਦੇ ਲੋਕ ਵੋਟਿੰਗ ਲਈ ਆਪਣੇ ਘਰਾਂ ਤੋਂ ਬਾਹਰ ਆਕੇ ਵੋਟ ਕਰ ਰਹੇ ਹਨ। ਸਵੇਰੇ 7 ਵਜੇ ਤੋਂ ਹੀ ਵੋਟਿੰਗ ਲਈ ਪਹੁੰਚੇ ਰਹੇ ਹਨ। ਪਰ ਪੰਜਾਬ ਵਿੱਚ ਕਈ ਥਾਂ ਈਵੀਐੱਮ ਮਸ਼ੀਨਾਂ ਖਰਾਬ ਹੋਣ ਦੀਆਂ ਖ਼ਬਰਾਂ ਵੀ ਸਹਾਮਣੇ ਆਈਆਂ ਹਨ। ਜਿਸ ਕਾਰਨ ਵੋਟਿੰਗ ਦੇਰੀ ਨਾਲ ਸ਼ੁਰੂ

Read More
Lok Sabha Election 2024 Punjab

ਨਾਭਾ ‘ਚ 103 ਸਾਲਾਂ ਦੀ ਬਜ਼ੁਰਗ ਮਹਿਲਾ ਨੇ ਪਾਈ ਵੋਟ, ਹਲਕਾ ਵਿਧਾਇਕ ਦੇਵਮਾਨ ਵੀ ਮੌਕੇ ਤੇ ਰਹੇ ਮੌਜੂਦ

ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋਣੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ਤੇ ਵੋਟ ਪਾਈ। ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ ਤੇ

Read More