Lok Sabha Election 2024 Punjab

ਫਰੀਦਕੋਟ ‘ਚ ਚੱਲੀ ਹਨ੍ਹੇਰੀ, ਉਡ ਕੇ ਡਿੱਗੇ ਪੋਲਿੰਗ ਬੂਥਾਂ ਦੇ ਸ਼ੈੱਡ, ਵਾਲ-ਵਾਲ ਬਚੇ ਮੁਲਾਜ਼ਮ

ਫਰੀਦਕੋਟ ਲੋਕ ਸਭਾ ਸੀਟ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦਰਮਿਆਨ ਖਬਰ ਹੈ ਕਿ ਫਰੀਦਕੋਟ ਵਿਚ ਮੌਸਮ ਨੇ ਇਕਦਮ ਕਰਵਟ ਲਈ ਹੈ ਤੇ ਹਨ੍ਹੇਰੀ ਚੱਲਣ ਕਾਰਨ ਪੋਲਿੰਗ ਬੂਥ ਦੇ ਸ਼ੈੱਡ ਡਿੱਗ ਗਏ ਜਿਸ ਤੋਂ ਮੁਲਾਜ਼ਮ ਵਾਲ-ਵਾਲ ਬਚੇ ਹਨ। ਪ੍ਰਸ਼ਾਸਨ ਸਥਿਤੀ ਨੂੰ ਠੀਕ ਕਰਨ ਵਿਚ ਲੱਗੇ ਹਨ। ਮਤਦਾਨ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਦੱਸ

Read More
Lok Sabha Election 2024 Punjab

LIVE : ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ, ਜਾਣੋ 9 ਵਜੇ ਤੱਕ ਹੋਈ ਕਿੰਨੀ ਫ਼ੀਸਦੀ ਵੋਟਿੰਗ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਵੋਟਿੰਗ ਜਾਰੀ ਹੈ। ਚੋਣ ਅਧਿਕਾਰੀਆਂ ਮੁਤਾਬਕ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ ‘ਚ 2.14 ਕਰੋੜ ਤੋਂ ਵੱਧ ਵੋਟਰ ਹਨ। ਇਸੇ ਦੌਰਾਨ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਨੇ ਸੁਰਿੰਦਰ ਕੰਬੋਜ ਨੇ

Read More
Lok Sabha Election 2024 Punjab

CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਣੇ ਸੰਗਰੂਰ ਦੇ ਪੋਲਿੰਗ ਸਟੇਸ਼ਨ ‘ਤੇ ਪਾਈ ਵੋਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਹੈ।  ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ ‘ਤੇ ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਮੇਤ ਵੋਟ ਪਾਈ। ਉਨ੍ਹਾਂ ਨੇ ਪੰਜਾਬ ਦੋ ਲੋਕਾਂ ਨੂੰ ਵੋਟ ਪਾਉਣ ਲਈ ਕਿਹਾ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਬਹੁਤ

Read More
Lok Sabha Election 2024 Punjab

ਚਰਨਜੀਤ ਸਿੰਘ ਚੰਨੀ ਨੇ ਪਾਈ ਵੋਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਤਨੀ ਅਤੇ ਉਨ੍ਹਾਂ ਦੇ ਪੁੱਤਰ ਨੇ ਖਰੜ ਦੇ ਖਾਲਸਾ ਸਕੂਲ ਦੇ ਪੋਲਿੰਗ ਸਟੇਸ਼ਨ ‘ਤੇ ਪਹੁੰਚ ਕੇ ਆਪਣੀ ਵੋਟ ਪਾਈ ਅਤੇ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ। ਇਸਦੇ ਨਾਲ ਹੀ ਕਿਹਾ ਕਿ ਜਲੰਧਰ ਸੀਟ ‘ਤੇ ਜਿੱਤ ਯਕੀਨੀ ਹੈ। ਚੰਨੀ ਦੇ ਬੇਟੇ ਨੇ ਨੌਜਵਾਨਾਂ ਨੂੰ ਵੋਟ ਪਾਉਣ ਦੀ ਅਪੀਲ

Read More
Lok Sabha Election 2024 Punjab

ਚੇਤਨ ਸਿੰਘ ਜੋੜਾ ਮਾਜਰਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਲੋਕ ਸਭਾ ਚੋਣ ਲਈ ਚੇਤਨ ਸਿੰਘ ਜੋੜਾ ਮਾਜਰਾ (Chetan Singh Jouramajra casts vote) ਨੇ ਅੱਜ ਆਪਣੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਰ ਉਹਨਾਂ ਨੇ ਟਵੀਟ ਵੀ ਕੀਤਾ ਹੈ।  ਇਸ ਦੌਰਾਨ ਉਹਨਾਂ ਨੇ ਕਿਹਾ ਕਿ  ਲੋਕਾਂ ਦਾ ਭਾਰੀ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਲੋਕ ਇਤਿਹਾਸ ਰਚਾਉਣ ਲਈ ਤਿਆਰ ਹਨ। ਹਰ

Read More
Lok Sabha Election 2024 Punjab

ਰਾਘਵ ਚੱਢਾ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨਊ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਰਾਘਵ ਚੱਢਾ ਨੇ ਕਿਹਾ ਕਿ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮਹਾਨ ਤਿਉਹਾਰ ਹੈ। ਅੱਜ ਵੋਟਿੰਗ ਦਾ ਆਖਰੀ ਪੜਾਅ ਹੈ। ਅੱਜ ਦੇਸ਼ ਵਾਸੀਆਂ ਵੱਲੋਂ ਦਿੱਤੀ ਗਈ

Read More
Lok Sabha Election 2024 Punjab

ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਪਾਈ ਵੋਟ

ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਵੋਟ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਵਿਕਾਸ ਦੇ ਲਈ ਵੋਟ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵਿਕਾਸ ਦੀ ਹਨੇਰੀ ਆ ਰਹੀ ਹੈ ਤਰਨਜੀਤ ਸਿੰਘ ਸੰਧੂ ਨੇ ਕਿਹਾ, ‘ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਤਿਉਹਾਰ ਹੋ ਰਿਹਾ ਹੈ। ਲੋਕਾਂ ਨੂੰ ਅੱਜ ਹੀ ਆਪਣੀ ਵੋਟ ਦਾ

Read More
Lok Sabha Election 2024 Punjab

ਬਠਿੰਡਾ ਲੋਕ ਸਭਾ ਹਲਕੇ ਦੇ ਪਿੰਡ ਖੁੱਡਿਆ ‘ਚ EVM ਖਰਾਬ

ਬਠਿੰਡਾ ‘ਚ ਈਵੀਐਮ ਮਸ਼ੀਨ ਖਰਾਬ ਹੋ ਗਈ ਹੈ। ਜਿਸ ਕਾਰਨ ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੂੰ ਵੋਟ ਨਹੀਂ ਪਾਈ ਜਾ ਸਕੀ। ਉਹ ਇਸ ਸਮੇਂ ਲਾਈਨ ਵਿੱਚ ਖੜ੍ਹੇ ਹਨ।

Read More
Lok Sabha Election 2024 Punjab

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਪਾਈ ਵੋਟ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ।  ਇਸੇ ਦੌਰਾਨ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਵੋਟ ਪਾਈ ਹੈ। ਇਸੀ ਵਿਚਾਲੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨਊ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਬੂਥ ‘ਤੇ

Read More
Lok Sabha Election 2024 Punjab

LIVE : ਪੰਜਾਬ ਦੀਆਂ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਜਾਰੀ

ਮੁਹਾਲੀ :ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4

Read More