Lok Sabha Election 2024 Punjab

ਆਖਿਰੀ ਪੜਾਅ ਦੀਆਂ ਚੋਣਾਂ ਅੱਜ, ਇਹ ਉਮੀਦਵਾਰ ਚੋਣ ਮੈਦਾਨ ‘ਚ

ਮੁਹਾਲੀ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ),

Read More
Lok Sabha Election 2024 Punjab

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਿੰਗ, 4 ਪਾਰਟੀਆਂ ਵਿਚਾਲੇ ਫਸਵਾਂ ਮੁਕਾਬਲਾ, 328 ਉਮੀਦਵਾਰ ਮੈਦਾਨ ‘ਚ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ

Read More
India Lok Sabha Election 2024 Punjab

ਪੰਜਾਬ ਸਮੇਤ 7 ਰਾਜਾਂ ਦੀਆਂ 57 ਸੀਟਾਂ ‘ਤੇ ਅੱਜ ਵੋਟਿੰਗ, ਵਾਰਾਣਸੀ ਤੋਂ ਤੀਜੀ ਵਾਰ ਚੋਣ ਮੈਦਾਨ ‘ਚ PM ਮੋਦੀ

ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ ‘ਚ ਸ਼ਨੀਵਾਰ (1 ਜੂਨ) ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਹੋਣੀ ਹੈ। 2019 ਵਿੱਚ, ਇਹਨਾਂ ਸੀਟਾਂ ਵਿੱਚੋਂ, ਭਾਜਪਾ ਵੱਧ ਤੋਂ ਵੱਧ 25, ਟੀਐਮਸੀ 9, ਬੀਜੇਡੀ 4, ਜੇਡੀਯੂ ਅਤੇ ਅਪਨਾ ਦਲ (ਐਸ) 2-2, ਜੇਐਮਐਮ ਸਿਰਫ 1 ਸੀਟ ਜਿੱਤ ਸਕੀ। ਕਾਂਗਰਸ ਨੇ

Read More
Lok Sabha Election 2024 Punjab

ਡੇਰਾ ਸਚਖੰਡ ਬੱਲਾਂ ਵੱਲੋਂ ਚੋਣਾਂ ਸਬੰਧੀ ਵੱਡਾ ਐਲਾਨ! “ਡੇਰਾ ਸਮਰਥਕ ਆਪਣੀ ਮਰਜ਼ੀ ਨਾਲ ਪਾਉਣ ਵੋਟ”

ਕੱਲ੍ਹ 1 ਜੂਨ ਨੂੰ ਚੋਣਾਂ ਤੋਂ ਪਹਿਲਾਂ ਡੇਰਾ ਸਚਖੰਡ ਬੱਲਾਂ ਵੱਲੋਂ ਚੋਣਾਂ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਮੌਜੂਦਾ ਗੱਦੀਨਸ਼ੀਨ ਡੇਰਾ ਸਚਖੰਡ ਬੱਲਾਂ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਚੋਣਾਂ ਨਾਲ ਡੇਰੇ ਦਾ ਕੋਈ ਸਬੰਧ ਨਹੀਂ ਹੈ, ਡੇਰਾ ਸਮਰਥਕ ਆਪਣੀ ਮਰਜ਼ੀ ਨਾਲ ਕਿਸੇ ਵੀ ਪਾਰਟੀ ਦੇ ਕਿਸੇ ਵੀ ਉਮੀਦਵਾਰ ਨੂੰ ਵੋਟ ਪਾ ਸਕਦੇ ਹਨ।

Read More
Lok Sabha Election 2024 Punjab Video

Video – TOP 5 NEWS | BIG 5 NEWS | 31 MAY 2024 | 31 ਮਈ ਦੀਆਂ 5 ਵੱਡੀਆਂ ਖ਼ਬਰਾਂ | THE KHALAS TV

Video – TOP 5 NEWS | BIG 5 NEWS | 31 MAY 2024 | 31 ਮਈ ਦੀਆਂ 5 ਵੱਡੀਆਂ ਖ਼ਬਰਾਂ | THE KHALAS TV

Read More
Lok Sabha Election 2024 Punjab

ਪੰਜਾਬ ’ਚ ਕੱਲ੍ਹ 24,451 ਪੋਲਿੰਗ ਸਟੇਸ਼ਨਾਂ ’ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਵੋਟ, ਗਰਮੀ ਤੋਂ ਬਚਾਅ ਲਈ ਲੱਗਣਗੀਆਂ ਛਬੀਲਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁਤਾਬਕ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614

Read More
Khetibadi Lok Sabha Election 2024 Punjab

ਵੋਟਾਂ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਪੰਜਾਬ ਵਾਸੀਆਂ ਨੂੰ ਭਾਵੁਕ ਅਪੀਲ! 2 ਜੂਨ ਲਈ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – 1 ਜੂਨ ਨੂੰ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋਣੀ ਹੈ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਨੂੰ ਵੋਟ ਕਰਨ ਦੀ ਅਪੀਲ ਤਾਂ ਕੀਤੀ ਪਰ ਨਾਲ ਹੀ ਕੁਝ ਅਹਿਮ ਗੱਲਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਵੋਟਾਂ ਪਾਉਣ ਵੇਲੇ ਹਿੰਦੂਆਂ

Read More