PM ਦੇ ਪੰਜਾਬ ਦੌਰੇ ਤੋਂ ਪਹਿਲਾਂ ਕਿਸੇ ਨੇ ਛੱਡਿਆ ਨਹਿਰੀ ਪਾਣੀ, ਅਫਸਰਾਂ ਨੇ 2KM ਪਹਿਲਾਂ ਹੀ ਪਾਣੀ ਕਰਵਾਇਆ ਬੰਦ, ਡੀਸੀ ਨੇ ਮੰਗੀ ਰਿਪੋਰਟ
- by Gurpreet Singh
- May 31, 2024
- 0 Comments
ਪੰਜਾਬ ਦੇ ਹੁਸ਼ਿਆਰਪੁਰ ਦੇ ਹੈਲੀਪੈਡ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਤਰਨ ਤੋਂ ਪਹਿਲਾਂ ਕਿਸੇ ਨੇ ਨਹਿਰੀ ਪਾਣੀ ਛੱਡ ਦਿੱਤਾ। ਜਿਸ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਪਾਣੀ ਭਰ ਗਿਆ। ਪਾਣੀ ਉਸ ਹੈਲੀਪੈਡ ਵੱਲ ਵਧ ਰਿਹਾ ਸੀ ਜਿੱਥੇ ਪੀਐਮ ਮੋਦੀ ਦਾ ਹੈਲੀਕਾਪਟਰ ਉਤਰਨਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਹੀ ਲੋਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕਰ
ਪੰਜਾਬ ਦੇ ਚੋਣ ਮੈਦਾਨ ‘ਚੋਂ ਗਾਇਬ ਰਹੇ ਸਿੱਧੂ, ਕਿਸੇ ਪਲੇਟਫਾਰਮ ‘ਤੇ ਨਹੀਂ ਆਏ ਨਜ਼ਰ
- by Gurpreet Singh
- May 31, 2024
- 0 Comments
ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਠੱਪ ਹੋ ਗਿਆ ਹੈ। ਪਰ ਕਰੀਬ 83 ਦਿਨਾਂ ਤੱਕ ਚੱਲੀ ਲੰਬੀ ਮੁਹਿੰਮ ਵਿੱਚ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਦਿੱਗਜ ਨੇਤਾ ਨਵਜੋਤ ਸਿੰਧੂ ਗਾਇਬ ਰਹੇ। ਉਹ ਨਾ ਤਾਂ ਕਿਸੇ ਚੋਣ ਮੰਚ ‘ਤੇ ਨਜ਼ਰ ਆਏ ਅਤੇ ਨਾ ਹੀ ਕਿਸੇ ਉਮੀਦਵਾਰ ਲਈ
ਵੋਟਾਂ ਲਈ ਪ੍ਰਬੰਧ ਮੁਕੰਮਲ, 24,451 ਪੋਲਿੰਗ ਬੂਥਾਂ ’ਤੇ 2 ਲੱਖ ਦੇ ਕਰੀਬ ਸਿਵਲ ਸਟਾਫ਼
- by Gurpreet Singh
- May 31, 2024
- 0 Comments
ਪਿਛਲੇ 83 ਦਿਨਾਂ ਤੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਿਹਾ ਪ੍ਰਚਾਰ ਬੀਤੀ ਸ਼ਾਮ ਬੰਦ ਹੋ ਗਿਆ ਹੈ ਅਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ 2,14,00,000 ਤੋਂ ਵੱਧ ਵੋਟਰਾਂ ਵਾਸਤੇ 1 ਜੂਨ ਸ਼ਨੀਵਾਰ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਲਈ 24,451 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇੱਕ ਨਿੱਜੀ ਚੈਨਲ ਨਾਲ ਗੱਲ ਕਰਦੇ ਹੋਏ
ਖਡੂਰ ਸਾਹਿਬ ‘ਚ ‘ਆਪ’ ਵਰਕਰਾਂ ਅਤੇ ਅੰਮ੍ਰਿਤਪਾਲ ਸਮਰਥਕਾਂ ਵਿਚਾਲੇ ਝੜਪ
- by Gurpreet Singh
- May 31, 2024
- 0 Comments
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਦੇ ਸਮਰਥਕਾਂ ਅਤੇ ‘ਆਪ’ ਵਲੰਟੀਅਰ ਵਿਚਕਾਰ ਝੜਪ ਹੋ ਗਈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਖਡੂਰ ਸਾਹਿਬ ਦੇ ਕੁਝ ਹਲਕਿਆਂ ਵਿਚ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਦੂਜੀਆਂ ਪਾਰਟੀਆਂ ਨੂੰ ਬੂਥ ਲਾਉਣ ਤੋਂ ਵੀ ਇਨਕਾਰ ਕਰ ਰਹੇ ਹਨ। ਵੀਰਵਾਰ ਨੂੰ ਵੀ
1843 ਪੋਲਿੰਗ ਪਾਰਟੀਆਂ ਅੱਜ ਲੁਧਿਆਣਾ ਲਈ ਰਵਾਨਾ ਹੋਣਗੀਆਂ ਬੂਥਾਂ ‘ਤੇ 9395 ਮੁਲਾਜ਼ਮ ਡਿਊਟੀ ‘ਤੇ
- by Gurpreet Singh
- May 31, 2024
- 0 Comments
ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ 17,58,614 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਸੱਤਵੇਂ ਗੇੜ ਵਿੱਚ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ 1843 ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕੀਤਾ ਹੈ। ਚੋਣ ਡਿਊਟੀ ‘ਤੇ ਕੁੱਲ 9395 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅੱਜ ਇਨ੍ਹਾਂ ਪੋਲਿੰਗ ਪਾਰਟੀਆਂ ਨੂੰ ਬੂਥਾਂ ’ਤੇ ਭੇਜਿਆ
ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ
- by Manpreet Singh
- May 30, 2024
- 0 Comments
ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ‘ਨਹੀਂ ਕੀਤੇ ਜਾ ਸਕਣਗੇ। ਲੀਡਰਾਂ ਵੱਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ