ਮੀਤ ਹੇਅਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ! ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤਾ ਸਵੀਕਾਰ, ਜਲਦ ਹੋਣਗੀਆਂ ਚੋਣਾਂ
- by Preet Kaur
- June 27, 2024
- 0 Comments
ਬਿਉਰੋ ਰਿਪੋਰਟ: ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ
ਓਮ ਬਿਰਲਾ ਚੁਣੇ ਗਏ ਲੋਕ ਸਭਾ ਦੇ ਸਪੀਕਰ, ‘ਸਦਨ ਤੁਹਾਡੇ ਇਸ਼ਾਰੇ ‘ਤੇ ਚੱਲੇ ਕਿਸੇ ਹੋਰ ਦੇ ਨਹੀਂ!’
- by Preet Kaur
- June 26, 2024
- 0 Comments
ਬਿਉਰੋ ਰਿਪੋਰਟ: ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ (NDA) ਦੇ ਉਮੀਦਵਾਰ ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ। ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਦਿੱਗਜਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਵਿਰੋਧੀ ਧਿਰ ਤੋਂ ਸੁਰੇਸ਼ ਦਾ
ਅੰਮ੍ਰਿਤਪਾਲ ਨੂੰ ਛੱਡ ਪੰਜਾਬ ਦੇ ਸਾਰੇ MPs ਨੇ ਚੁੱਕੀ ਸਹੁੰ! ਪੰਥਕ ਸੀਟਾਂ ’ਤੇ ‘ਫਤਿਹ ਦੀ ਸਾਂਝ’, ਮਾਂ-ਬੋਲੀ ਦਾ ਵੀ ਹੋਇਆ ਸਤਿਕਾਰ! ਗਾਂਧੀ ਦੀ ਸਹੁੰ ’ਚ ਬੀਜੇਪੀ ’ਤੇ ਤੰਜ
- by Preet Kaur
- June 25, 2024
- 0 Comments
ਬਿਉਰੋ ਰਿਪੋਰਟ – 18 ਵੀਂ ਲੋਕ ਸਭਾ ਦੇ ਦੂਜੇ ਦਿਨ ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਵੱਲੋਂ ਸਹੁੰ ਚੁੱਕਣ ਦਾ ਦਿਨ ਸੀ। ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਬਾਕੀ ਸਾਰੇ ਮੈਂਬਰ ਪਾਰਲੀਮੈਂਟਾਂ ਨੇ ਸਹੁੰ ਚੁੱਕੀ। ਵੱਡੀ ਖ਼ਾਸ ਅਤੇ ਚੰਗੀ ਗੱਲ ਇਹ ਰਹੀ ਕਿ ਐੱਪੀਜ਼ ਵਜੋਂ ਹਲਫ਼ ਲੈਣ ਵਾਲੇ 12 ਮੈਂਬਰਾਂ ਨੇ ਮਾਂ ਬੋਲੀ
ਓਮ ਬਿਰਲਾ ਦਾ 18ਵੀਂ ਲੋਕ ਸਭਾ ਦਾ ਸਪੀਕਰ ਬਣਨਾ ਲਗਭਗ ਤੈਅ! ਕੁਝ ਸਮੇਂ ’ਚ ਹੋ ਜਾਵੇਗੀ ਨਾਮਜ਼ਦਗੀ
- by Preet Kaur
- June 25, 2024
- 0 Comments
ਕੋਟਾ-ਬੁੰਦੀ ਤੋਂ ਸੰਸਦ ਮੈਂਬਰ ਓਮ ਬਿਰਲਾ ਦਾ ਇੱਕ ਵਾਰ ਫਿਰ ਲੋਕ ਸਭਾ ਦਾ ਸਪੀਕਰ ਚੁਣਿਆ ਜਾਣਾ ਤੈਅ ਹੈ। ਤਿੰਨ ਵਾਰ ਸਾਂਸਦ ਰਹਿ ਚੁੱਕੇ ਬਿਰਲਾ ਨੇ ਮੋਦੀ 2.0 ਵਿੱਚ ਲੋਕ ਸਭਾ ਦੀ ਕਮਾਨ ਸੰਭਾਲੀ ਹੈ। ਹਾਲਾਂਕਿ ਬਿਰਲਾ ਲਈ 18ਵੀਂ ਲੋਕ ਸਭਾ ਚਲਾਉਣਾ ਆਸਾਨ ਨਹੀਂ ਹੋਵੇਗਾ ਕਿਉਂਕਿ ਇਸ ਵਾਰ ਵਿਰੋਧੀ ਧਿਰ ਪਹਿਲਾਂ ਨਾਲੋਂ ਕਿਤੇ ਵੱਧ ਮਜ਼ਬੂਤ ਹੈ।
ਲੋਕ ਸਭਾ ਦੇ ਨਵੇਂ ਮੈਂਬਰਾਂ ਦੀ ਲਿਸਟ ’ਚ ਇੰਨੇ ਵਜੇ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ! ਪਰ ਇਸ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ!
- by Preet Kaur
- June 24, 2024
- 0 Comments
ਬਿਉਰੋ ਰਿਪੋਰਟ – 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਇਲਾਵਾ ਮੰਤਰੀ ਤੇ ਹੋਰ ਐੱਮਪੀਜ਼ ਵੱਲੋਂ ਸਹੁੰ ਚੁੱਕੀ ਜਾ ਰਹੀ ਹੈ। ਪੰਜਾਬ ਦੇ ਮੈਂਬਰ ਪਾਰਲੀਮੈਂਟ ਕੱਲ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣਗੇ। ਇਸ ਦੌਰਾਨ ਸਭ ਦੀਆਂ ਨਜ਼ਰਾ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅਤੇ ਜੰਮੂ-ਕਸ਼ਮੀਰ ਦੇ ਬਾਰਾਮੂਲਾ
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਕੇਂਦਰ ਤੇ ਪੰਜਾਬ ਦਾ ਵੱਡਾ ਫੈਸਲਾ! NSA ਦੀ ਮਿਆਦ 4 ਗੁਣਾ ਵਧਾਈ
- by Preet Kaur
- June 19, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਰਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਦੀ NSA ਸਲਾਹਕਾਰ ਬੋਰਡ ਨੇ ਇਕੱਠੀ 12 ਮਹੀਨਿਆਂ ਦੇ ਲਈ ਵਧਾ ਦਿੱਤੀ ਹੈ। ਹਾਲਾਂਕਿ ਪਹਿਲਾਂ ਇਹ 3-3 ਮਹੀਨੇ ਬਾਅਦ
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ! ਬੀਜੇਪੀ ਦੇ ਦਿੱਗਜ ਆਗੂ ਦੇ ਪੁੱਤਰ ਨੂੰ ਬਣਾਇਆ ਉਮੀਦਵਾਰ
- by Preet Kaur
- June 17, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – 10 ਜੁਲਾਈ ਨੂੰ ਜਲੰਧਰ ਪੱਛਮੀ (JALANDHAR WEST) ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮਹਿੰਦਰ ਭਗਤ (Mohinder Bhagat) ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਉਹ ਪਹਿਲਾਂ 2017 ਵਿੱਚ ਬੀਜੇਪੀ ਦੀ ਟਿਕਟ ‘ਤੇ ਜਲੰਧਰ ਪੱਛਮੀ ਤੋਂ ਚੋਣ ਲੜ ਚੁੱਕੇ ਹਨ ਪਰ