Lok Sabha Election 2024 Punjab

ਪੰਜਾਬ ‘ਚ ਅੱਜ ਸ਼ਾਮ ਨੂੰ ਰੁਕੇਗਾ ਚੋਣ ਪ੍ਰਚਾਰ, 1 ਜੂਨ ਸ਼ਾਮ 6 ਵਜੇ ਤੱਕ ਠੇਕੇ ਬੰਦ, ਸਟਾਰ ਪ੍ਰਚਾਰਕਾਂ ਨੂੰ ਜਾਣਾ ਪਵੇਗਾ ਸੂਬਾ

ਪੰਜਾਬ ਵਿੱਚ ਕਰੀਬ ਇੱਕ ਮਹੀਨੇ ਤੋਂ ਚੱਲ ਰਿਹਾ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ। ਇਸ ਦੇ ਨਾਲ ਹੀ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਟਾਰ ਪ੍ਰਚਾਰਕਾਂ ਨੂੰ ਰਾਜ ਛੱਡਣਾ ਹੋਵੇਗਾ। ਇਸ ਦੇ ਨਾਲ ਹੀ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਵੀ ਬੰਦ ਕਰ ਦਿੱਤੇ ਜਾਣਗੇ, ਜੋ ਹੁਣ 1 ਜੂਨ ਨੂੰ

Read More
Lok Sabha Election 2024 Punjab

ਲੁਧਿਆਣਾ ‘ਚ 43 ਉਮੀਦਵਾਰ ਚੋਣ ਮੈਦਾਨ ‘ਚ, 1823 ਈ.ਵੀ.ਐੱਮ , 5469 ਬੈਲਟ ਯੂਨਿਟਾਂ ਦੀ ਹੋਵੇਗੀ ਵਰਤੋਂ

ਪੰਜਾਬ ਦੇ ਲੁਧਿਆਣਾ ਵਿੱਚ ਇਸ ਵਾਰ 43 ਉਮੀਦਵਾਰ ਲੋਕ ਸਭਾ ਚੋਣ ਲੜ ਰਹੇ ਹਨ। ਕੁੱਲ 70 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ਾਸਨ ਨੇ ਈਵੀਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਦੀ ਸੁਰੱਖਿਆ ਮਜ਼ਬੂਤ ​​ਕਰ ਦਿੱਤੀ ਹੈ। ਮਸ਼ੀਨਾਂ ਨੂੰ ਤਿੰਨ ਲੇਅਰਾਂ ਵਿੱਚ ਸੁਰੱਖਿਅਤ ਕੀਤਾ ਜਾਵੇਗਾ ਵੋਟਿੰਗ ਤੋਂ

Read More
India Lok Sabha Election 2024 Punjab

ਜੇਪੀ ਨੱਡਾ ਪੰਜਾਬ ਦੌਰੇ ‘ਤੇ, ਅੰਮ੍ਰਿਤਸਰ ਤੇ ਫਰੀਦਕੋਟ ‘ਚ ਜਨਤਕ ਮੀਟਿੰਗਾਂ, ਸ੍ਰੀ ਆਨੰਦਪੁਰ ਸਾਹਿਬ ‘ਚ ਕਰਨਗੇ ਰੋਡ ਸ਼ੋਅ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅੱਜ ਵੀਰਵਾਰ ਨੂੰ ਪੰਜਾਬ ਦੌਰੇ ‘ਤੇ ਹਨ। ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਜਿਸ ਕਾਰਨ ਉਨ੍ਹਾਂ ਦੇ ਤਿੰਨ ਪ੍ਰੋਗਰਾਮ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ। ਪੰਜਾਬ ਪਹੁੰਚ ਕੇ ਜੇਪੀ ਨੱਡਾ ਭਾਜਪਾ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਨਾਲ ਹੀ ਉਹ ਵੋਟਰਾਂ ਨੂੰ ਭਾਜਪਾ

Read More
Lok Sabha Election 2024 Punjab

ਕਿਸਾਨ ਦਾ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਜਾਰੀ, ਕੇਂਦਰੀ ਲੀਡਰ ਦਾ ਬਾਘਾ ਪੁਰਾਣਾ ‘ਚ ਕੀਤਾ ਵਿਰੋਧ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿੱਚ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਾਜਪਾ (BJP) ਵੱਲੋਂ ਪਾਰਟੀ ਦੇ ਕੇਂਦਰੀ ਲੀਡਰਾਂ ਨੂੰ ਲਿਆ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਮੋਗਾ (Moga) ਦੇ ਕਸਬਾ ਬਾਘਾ ਪੁਰਾਣਾ

Read More
Lok Sabha Election 2024 Punjab

ਐਨ.ਕੇ.ਸ਼ਰਮਾ ਨੂੰ ਲੱਗਾ ਝਟਕਾ, ਮਾਮਲਾ ਹੋਇਆ ਦਰਜ

ਲੋਕ ਸਭਾ ਚੋਣਾਂ ਦੌਰਾਨ ਪਟਿਆਲਾ (Patiala) ਤੋਂ ਸ਼੍ਰੋਮਣੀ ਅਕਾਲੀ ਦਲ (Shrimani Akali dal) ਦੇ ਉਮੀਦਵਾਰ ਐਨ.ਕੇ.ਸ਼ਰਮਾ (NK Sharma) ਨੂੰ ਝਟਕਾ ਲੱਗਾ ਹੈ। ਸ਼ਰਮਾ ਉੱਤੇ ਚੋਣ ਨਿਯਮਾਂ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਅਨਾਜ ਮੰਡੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

Read More