‘ਵੋਟਰਾਂ ਦਾ ਬੈਂਡ ਨਾਲ ਸੁਆਗਤ ਹੋਵੇਗਾ’! ‘ਫੁੱਟਬਾਲ ਤੇ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ’!
- by Manpreet Singh
- May 29, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਵੋਟ ਫੀਸਦ 70 ਫੀਸਦੀ ਕਰਨ ਦੇ ਲਈ ਬਾਘਾਪੁਰਾਣਾ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਹਰਕੰਵਲਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸਵੇਰੇ ਪਹਿਲਾਂ ਪੁੱਜਣ ਵਾਲੇ ਵੋਟਰਾਂ ਦਾ ਸਕੂਲ ਬੈਂਡ ਵੱਲੋਂ ਸਵਾਗਤ ਕੀਤਾ ਜਾਵੇਗਾ। ਇਸ ਬੂਥ ‘ਤੇ ਫਲਦਾਰ ਬੂਟੇ ਵੰਡੇ ਜਾਣਗੇ। ਇਸ ਦੇ ਨਾਲ ਪਹਿਲੇ ਸੱਤ ਨੌਜਵਾਨ ਵੋਟਰਾਂ ਨੂੰ ਪ੍ਰਸੰਸਾ ਪੱਤਰ, ਫੁੱਟਬਾਲ ਅਤੇ
‘ਜੇਲ੍ਹਰ ਦਾ ਨਿਰਦੇਸ਼ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਰੱਦ ਨਹੀਂ ਹੋਣੇ ਚਾਹੀਦੇ!’ ‘RSS ਦਾ ਮਾਲਵੇ ਦਾ ਹੈੱਡ ਵਾਰਿਸ ਪੰਜਾਬ ਦੇ ਮੁਖੀ ਪਿੱਛੇ!’
- by Gurpreet Kaur
- May 29, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਖੇਮਕਰਨ ਵਿੱਚ ਰੈਲੀ ਦੌਰਾਨ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ’ਤੇ ਇੱਕ ਤੋਂ ਬਾਅਦ ਇੱਕ ਜ਼ਬਰਦਸਤ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਖਡੂਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹਰ ਨੇ
ਸਿਬਿਨ ਸੀ ਦਾ ਵੱਡਾ ਐਲਾਨ, ਪੋਲਿੰਗ ਸਟੇਸ਼ਨਾਂ ‘ਤੇ ਨਹੀਂ ਹੋਵੇਗੀ ਤੰਬਾਕੂ ਦੀ ਵਰਤੋਂ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election)ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਅਧਿਕਾਰੀ ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਤੰਬਾਕੂ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਨਹੀਂ ਹੋਵੇਗੀ। ਸਿਬਿਨ ਸੀ ਨੇ ਕਿਹਾ
ਇਰਾਨੀ ਦਾ ਹੈਲੀਕਾਪਟਰ ਨਾ ਉਤਰਨ ’ਤੇ ਪਰਮਪਾਲ ਕੌਰ ਨਾਰਾਜ਼! ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
- by Gurpreet Kaur
- May 29, 2024
- 0 Comments
ਮਾਨਸਾ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਹੈਲੀਕਾਪਟਰ ਦੇ ਲੈਂਡ ਨਾ ਹੋਣ ਦੇ ਮਾਮਲੇ ਵਿੱਚ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ। ਉਨ੍ਹਾਂ ਭਾਜਪਾ ਹਾਈਕਮਾਂਡ ਨੂੰ ਇਸ ਬਾਰੇ ਜਾਣੂ ਕਰਾਇਆ ਹੈ ਤੇ ਇਸ ਦੇ ਨਾਲ-ਨਾਲ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਸ ਘਟਨਾ
ਤਾਮਿਲਨਾਡੂ ਦਾ ਵਿਅਕਤੀ ਹੁਸ਼ਿਆਰਪੁਰ ਤੋਂ ਲੜ ਰਿਹਾ ਚੋਣ, ਘਰ-ਘਰ ਕਰ ਰਿਹਾ ਚੋਣ ਪ੍ਰਚਾਰ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election) ਵਿੱਚ ਕਈ ਅਜ਼ਾਦ ਉਮੀਦਵਾਰਾਂ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਇਕ ਉਮੀਦਵਾਰ ਅਜਿਹਾ ਹੈ ਜੋ ਆਪਣੀ ਪਾਰਟੀ ਬਣਾ ਕੇ ਚੋਣ ਲੜ ਰਿਹਾ ਹੈ। ਤਾਮਿਲਨਾਡੂ (Tamilnadu) ਤੋਂ ਪੰਜਾਬ ਆ ਕੇ ਵੱਸੇ ਜੀਵਨ ਸਿੰਘ ਵੱਲੋਂ ਹੁਸ਼ਿਆਰਪੁਰ (Hoshiarpur) ਸੀਟ ਤੋਂ ਚੋਣ ਲੜੀ ਜਾ ਰਹੀ ਹੈ। ਜੀਵਨ ਸਿੰਘ ਦਾ ਨਾ ਪਹਿਲਾਂ
ਫਾਜ਼ਿਲਕਾ ਪ੍ਰਸ਼ਾਸਨ ਨੇ ਕੀਤੀ ਨਿਵੇਕਲੀ ਪਹਿਲ, ਵੋਟਾਂ ਲਈ ਦਿੱਤਾ ਸੱਦਾ ਪੱਤਰ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਆਪਣੇ ਪੱਧਰ ‘ਤੇ ਠੋਸ ਪ੍ਰਬੰਧ ਕਰਨ ਦਾ ਦਾਅਵਾ ਕਰ ਰਿਹਾ ਹੈ, ਉੱਥੇ ਹੀ ਤਿਉਹਾਰ ਵਜੋਂ ਮਨਾਈ ਜਾ ਰਹੀ ਇਸ ਲੋਕ ਸਭਾ ਚੋਣ ਦੌਰਾਨ ਫਾਜ਼ਿਲਕਾ ਪ੍ਰਸ਼ਾਸਨ (Fazilka Administration) ਵੱਲੋਂ ਕੀਤੇ ਗਏ ਨਿਵੇਕਲੇ ਯਤਨ ਦੀ ਤਸਵੀਰ ਸਾਹਮਣੇ ਆਈ ਹੈ। ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2 ਲੱਖ ਦੇ