India Lok Sabha Election 2024 Punjab

30 ਮਈ ਨੂੰ ਪੰਜਾਬ ਆਉਣਗੇ ਯੋਗੀ ਆਦਿੱਤਿਆਨਾਥ, ਮੁਹਾਲੀ ’ਚ ਬੀਜੇਪੀ ਉਮੀਦਵਾਰ ਲਈ ਕਰਨਗੇ ਰੈਲੀ

ਲੋਕ ਸਭਾ ਚੋਣਾਂ 2024 ਲਈ ਪ੍ਰਚਾਰ ਦੇ ਆਖ਼ਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮੁਹਾਲੀ ਵਿੱਚ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੀ ਰੈਲੀ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ

Read More
Lok Sabha Election 2024 Punjab

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮਹਿਲਾਵਾਂ ਨੂੰ 1000 ਨਹੀਂ, ਹੁਣ 1100 ਰੁਪਏ ਮਿਲਣਗੇ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਇੱਕ ਹੋਰ ਗਰੰਟੀ ਪੂਰੀ ਕਰਨ ਜਾ ਰਹੀ ਹੈ। ਮਾਨ ਸਰਕਾਰ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰ ਸਕਦੀ ਹੈ। ਅੱਜ  ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹੁਣ ਪੰਜਾਬ ਦੇ ਅੰਦਰ ਬੀਬੀਆਂ ਨੂੰ 1000 ਰੁਪਏ ਦੀ ਥਾਂ 1100 ਰੁਪਏ ਪ੍ਰਤੀ ਮਹੀਨਾ

Read More
Lok Sabha Election 2024 Punjab

ਲੁਧਿਆਣਾ ‘ਚ ਕੇਜਰੀਵਾਲ ਦੀ ਵਪਾਰੀਆਂ ਨਾਲ ਮੀਟਿੰਗ ਖਤਮ, ਕਿਹਾ ਵਪਾਰੀਆਂ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ ਪੰਜਾਬ ਸਰਕਾਰ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਵਿੱਚ ਵਪਾਰੀਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਕਾਰੋਬਾਰੀ ਅਤੇ ਕੈਬਨਿਟ ਮੰਤਰੀ ਮੌਜੂਦ ਰਹੇ।  ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰ ਨੂੰ ਪ੍ਰਫੁੱਲਤ ਕਰਨ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ

Read More
Lok Sabha Election 2024 Manoranjan Punjab

ਚੋਣਾਂ ਦੇ ਸ਼ੋਰ ’ਚ ਦੱਬ ਗਈ ਸਿੱਧੂ ਮੂਸੇਵਾਲਾ ਦੀ ਬਰਸੀ! ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ

ਕੱਲ੍ਹ 29 ਮਈ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਹੈ ਪਰ ਇਸ ਵਾਰ ਬਰਸੀ ਦੇ ਸਮਾਗਮ ਨੂੰ ਬਹੁਤ ਘੱਟ ਤਵੱਜੋ ਦਿੱਤੀ ਜਾ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਇਸ ਵਾਰ ਲੋਕ ਸਭਾ ਚੋਣਾਂ ਕਾਰਨ ਉਨ੍ਹਾਂ ਦੇ ਪੁੱਤਰ ਦੀ ਬਰਸੀ ਦਾ ਸਮਾਗਮ ਮਹਿਜ਼ ਇੱਕ ਛੋਟੇ ਜਿਹੇ ਪਰਿਵਾਰਕ ਪ੍ਰੋਗਰਾਮ ’ਤੇ

Read More
Lok Sabha Election 2024 Punjab

ਮਾਨ ਸਰਕਾਰ ‘ਤੇ ਸੁਨੀਲ ਜਾਖੜ ਦੇ ਤਿੱਖੇ ਨਿਸ਼ਾਨੇ, ਕੀਤੇ ਕਈ ਸਵਾਲ

ਅੱਜ ਜਲੰਧਰ ‘ਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਜਾਖੜ ਨੇ ਕਿਹਾ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ। ਜਾਖੜ ਨੇ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਖਿਲਾਫ ਪ੍ਰਦਰਸ਼ਨ ਕਰਨ ‘ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਜਾਖੜ

Read More