ਸੋਸ਼ਲ ਮੀਡੀਆ ’ਤੇ ਰਾਹੁਲ ਦੇ PM ਮੋਦੀ ਤੋਂ ਦੁਗਣੇ ਲਾਈਕ, ਤਿਗਣੀ ਸ਼ੇਅਰਿੰਗ, ਕਰੋੜਾਂ ਵਿਊਜ਼! ਕੀ ਪਲਟ ਰਹੀ ਹੈ ਬਾਜ਼ੀ!
- by Gurpreet Kaur
- May 27, 2024
- 0 Comments
ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ (Lok Sabha Election 2024 ) ਦੀ ਜੰਗ ਪੀਐਮ ਨਰੇਂਦਰ ਮੋਦੀ (Narendra Modi) ਜਿੱਤਦੇ ਹਨ ਜਾਂ ਰਾਹੁਲ ਗਾਂਧੀ (Rahul Gandhi), ਇਹ ਤਾਂ 4 ਜੂਨ ਨੂੰ ਪਤਾ ਲੱਗੇਗਾ, ਪਰ ਸੋਸ਼ਲ ਮੀਡੀਆ ਦੀ ਜੰਗ ਰਾਹੁਲ ਗਾਂਧੀ ਦੇ ਹੱਕ ਵਿੱਚ ਜਾਂਦੀ ਹੋਈ ਨਜ਼ਰ ਆ ਰਹੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਿਕ ਰਾਹੁਲ
ਅਮਿਤ ਸ਼ਾਹ ਦੇ ਬਿਆਨ ਨਾਲ ਗਰਮਾਈ ਸਿਆਸਤ, ਭਗਵੰਤ ਮਾਨ ਤੇ ਕੇਜਰੀਵਾਲ ਨੇ ਕੀਤਾ ਪਲਟਵਾਰ
- by Manpreet Singh
- May 27, 2024
- 0 Comments
ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਲੁਧਿਆਣਾ (Ludhiana) ਵਿੱਚ ਦਿੱਤੇ ਪੰਜਾਬ ਸਰਕਾਰ ਪ੍ਰਤੀ ਬਿਆਨ ਉੱਤੇ ਸਿਆਸਤ ਗਰਮਾ ਗਈ ਹੈ। ਅਮਿਤ ਸ਼ਾਹ ਨੇ ਕਿਹਾ ਸੀ ਕਿ 4 ਜੂਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿਆਦਾ ਲੰਬਾ ਨਹੀਂ ਚੱਲੇਗੀ, ਜਿਸ ਉੱਤੇ ਮੁੱਖ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਧਮਕੀਆਂ ਤੋਂ ਨਹੀਂ ਡਰਦੇ ਹਨ। ਮੁੱਖ ਮੰਤਰੀ
ਮਜੀਠੀਆ ਵੱਲੋਂ ਜਾਰੀ ਆਡੀਓ ਕਲਿੱਪ ਨੇ ਵਧਾਇਆ ਪੰਜਾਬ ਦਾ ਸਿਆਸੀ ਪਾਰਾ! ਲੁਧਿਆਣਾ ਤੋਂ ‘ਆਪ’ ਉਮੀਦਵਾਰ ਪੱਪੀ ਦੀ ਉਮੀਦਵਾਰੀ ’ਤੇ ਸਵਾਲ
- by Gurpreet Kaur
- May 27, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਇੱਕ ਕਥਿਤ ਆਡੀਓ ਰਿਕਾਰਡਿੰਗ ਲੀਕ ਕੀਤੀ ਹੈ ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਹੋਰ ਮਘ ਗਈ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਉਨ੍ਹਾਂ ਵੱਲੋਂ ਜਾਰੀ ਇਹ ਰਿਕਾਰਡਿੰਗ ਨੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਇਸ ਆਡੀਓ ਵਿੱਚ ਵਿਧਾਇਕ ਰਜਿੰਦਰ ਪਾਲ ਕੌਰ
ਮਦਨ ਮੋਹਣ ਮਿੱਤਲ ਮੁੜ ਬਦਲਣਗੇ ਪਾਰਟੀ, ਹੋਵੇਗੀ ਘਰ ਵਾਪਸੀ
- by Manpreet Singh
- May 27, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਨਿੱਤ ਦਿਨ ਕੋਈ ਨਾ ਕੋਈ ਲੀਡਰ ਪਾਰਟੀ ਬਦਲ ਰਿਹਾ ਹੈ। ਪੰਜਾਬ ਦੇ ਸਾਬਕਾ ਮੰਤਰੀ ਮਦਨ ਮੋਹਣ ਮਿੱਤਲ (Madan Mohan Mittal) ਅਕਾਲੀ ਦਲ ਨੂੰ ਛੱਡ ਕੇ ਦੁਬਾਰਾ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਮਦਨ ਮੋਹਣ ਮਿੱਤਲ ਅੱਜ ਸ਼ਾਮ 5.30 ਵਜੇ ਚੰਡੀਗੜ੍ਹ
PM ਮੋਦੀ 30 ਮਈ ਨੂੰ ਪੰਜਾਬ ਦੌਰੇ ‘ਤੇ, ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨਗੇ
- by Gurpreet Singh
- May 27, 2024
- 0 Comments
ਪ੍ਰਧਾਨ ਮੰਤਰੀ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਪੀਐਮ ਮੋਦੀ ਇੱਥੇ ਦੁਸਹਿਰਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਚੋਣ