Lok Sabha Election 2024 Punjab

ਰਾਜਸਥਾਨ ਦੇ ਮੁੱਖ ਮੰਤਰੀ ਦਾ ਹੋਇਆ ਵਿਰੋਧ, ਕਿਸਾਨਾਂ ਕੀਤੀ ਨਾਅਰੇਬਾਜੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਅੰਤਿਮ ਪੜਾਅ ਉੱਤੇ ਹੈ। ਭਾਜਪਾ ਵੱਲੋਂ ਵੱਖ-ਵੱਖ ਸੂਬਿਆਂ ਦੇ ਸੀਨੀਅਰ ਲੀਡਰ ਲਿਆ ਕੇ ਪੂਰੇ ਜ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਵੀ ਭਾਜਪਾ ਦੇ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਜਸਥਾਨ ਦੇ ਮੁੱਖ

Read More
Lok Sabha Election 2024 Punjab

ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਝਟਕਾ!

ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਵਿੱਚ ਝਟਕਾ ਲੱਗ ਸਕਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਜ਼ੋਰ-ਸ਼ੋਰ ਨਾਲ ਆਪਣੀ ਨੂੰਹ ਲਈ ਪ੍ਰਚਾਰ ਕਰ ਰਹੇ ਹਨ ਜਿਸ ਨੇ ਹਾਲ ਹੀ ਵਿੱਚ ਬੀਜੇਪੀ ਦਾ ਪੱਲਾ ਫੜਿਆ ਹੈ। ਅਕਾਲੀ ਦਲ ਦੇ ਹੁੰਦਿਆਂ ਹੋਇਆਂ ਸਿਕੰਦਰ ਸਿੰਘ ਮਲੂਕਾ ਖੁੱਲ੍ਹੇਆਮ ਬੀਜੇਪੀ ਦਾ

Read More
Lok Sabha Election 2024 Punjab

ਪੰਜਾਬ ’ਚ 107 ਸਾਲਾ ਬੇਬੇ ਨੇ ਕੀਤਾ ਵੋਟ ਦਾ ਇਸਤੇਮਾਲ!

ਪੰਜਾਬ ਵਿੱਚ ਭਾਵੇਂ ਲੋਕ ਸਭਾ ਚੋਣਾਂ ਦੇ ਆਖ਼ਰੀ 7ਵੇਂ ਗੇੜ ਵਿੱਚ ਵੋਟਾਂ ਪੈਣੀਆਂ ਹਨ, ਪਰ ਲੁਧਿਆਣਾ ਵਿੱਚ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਲੁਧਿਆਣਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਪ ਵੋਟਰਾਂ ਦੇ ਘਰ ਜਾ ਕੇ ਵੋਟ ਪਵਾਈ। ਇਸ ਵਿੱਚ ਇੱਕ 107 ਸਾਲਾਂ ਦੀ ਬੇਬੇ ਵੀ

Read More
Lok Sabha Election 2024 Punjab

ਸਾਬਕਾ ਮੰਤਰੀ ਕੈਰੋਂ ਨੂੰ ਹਟਾਉਣ ‘ਤੇ ਅਕਾਲੀ ਦਲ ‘ਚ ਫੁੱਟ, ਜਗੀਰ ਕੌਰ-ਢੀਂਡਸਾ ਨੇ ਸੁਖਬੀਰ ਬਾਦਲ ਦੇ ਫੈਸਲੇ ਨੂੰ ਦਿੱਤਾ ਗਲਤ ਕਰਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਲੈ ਕੇ ਪਾਰਟੀ ਵਿੱਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਦੋਵਾਂ ਆਗੂਆਂ ਨੇ ਕੈਰੋਂ

Read More
India Lok Sabha Election 2024 Punjab

ਪੰਜਾਬ ਕਰੇਗਾ ਕਾਂਗਰਸ ਦਾ ਬੇੜਾ ਪਾਰ? ਅੰਤਿਮ ਗੇੜ੍ਹ ਲਾਈ ਪੂਰੀ ਤਾਕਤ! ਸੁਪ੍ਰੀਮੋ ਨੇ ਮੈਦਾਨ ਫ਼ਤਹਿ ਕਰਨ ਲਈ ਸੰਭਾਲਿਆ ਮੋਰਚਾ

ਬਿਉਰੋ ਰਿਪੋਰਟ – ਲੋਕਸਭਾ ਚੋਣਾਂ ਦੇ ਅੰਤਿਮ ਗੇੜ੍ਹ ਵਿੱਚ ਪੰਜਾਬ ਤੋਂ ਕਾਂਗਰਸ ਨੂੰ ਸਭ ਤੋਂ ਜ਼ਿਆਦਾ ਉਮੀਦਾਂ ਹਨ। ਲਗਾਤਾਰ 2 ਲੋਕ ਸਭਾ ਚੋਣਾਂ ਵਿੱਚ ਪੂਰੇ ਦੇਸ਼ ਤੋਂ ਹਾਰੀ ਕਾਂਗਰਸ ਪੰਜਾਬ ਤੋਂ ਜਿੱਤੀ ਹੈ, ਇਸੇ ਲਈ ਪਾਰਟੀ ਪੂਰੀ ਵਾਹ ਲਾਉਣ ਵਿੱਚ ਲੱਗੀ ਹੋਈ ਹੈ। ਰਾਹੁਲ ਅਤੇ ਪ੍ਰਿਅੰਕਾ ਤੋਂ ਬਾਅਦ ਹੁਣ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਪੰਜਾਬ

Read More
Lok Sabha Election 2024 Punjab

ਅਕਾਲੀ ਦਲ ਨੂੰ ਵੱਡਾ ਝਟਕਾ! ਮਨਜੀਤ ਸਿੰਘ ਨੇ ਛੱਡਿਆ ਸਾਥ, ਅੰਮ੍ਰਿਤਪਾਲ ਸਿੰਘ ਦੀ ਹਮਾਇਤ ਦਾ ਕੀਤਾ ਐਲਾਨ

ਬਿਉਰੋ ਰਿਪੋਟਰ – ਲੋਕ ਸਭਾ ਚੋਣਾਂ ਤੋਂ ਪਹਿਲਾਂ ਮਾਝੇ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। SGPC ਮੈਂਬਰ ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਉਹ

Read More
India Lok Sabha Election 2024 Punjab

ਪੰਜਾਬ ’ਚ ਬੀਜੇਪੀ ਲਾ ਰਹੀ ਪੂਰਾ ਜ਼ੋਰ! ਅੱਜ ਮੁਹਾਲੀ ਤੇ ਨਵਾਂਸ਼ਹਿਰ ਆਉਣਗੇ ਉੱਤਰਾਖੰਡ ਦੇ ਮੁੱਖ ਮੰਤਰੀ, ਰਾਣਾ ਕੇਪੀ ਵੀ ਕਰਨਗੇ ਚੋਣ ਪ੍ਰਚਾਰ

ਪੰਜਾਬ ’ਚ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ। ਜਿਵੇਂ-ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਜ਼ੋਰ-ਸ਼ੋਰ ਨਾਲ ਰੈਲੀਆਂ ਕਰ ਰਹੇ ਹਨ। ਪੰਜਾਬ ਦੇ ਵੋਟਰਾਂ ਦਾ ਸਮਰਨ ਹਾਸਲ ਕਰਨ ਲਈ ਸਾਰੀਆਂ ਪਾਰਟੀਆਂ ਪੂਰਾ ਜ਼ੋਰ ਲਾ ਰਹੀਆਂ ਹਨ। ਅੱਜ ਬੀਜੇਪੀ, ‘ਆਪ’ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਸੂਬੇ ਦੇ ਵੱਖ-ਵੱਖ

Read More
Lok Sabha Election 2024 Punjab

ਲੁਧਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਵੋਟਿੰਗ, ਅੰਗਹੀਣਾਂ ਤੇ ਬਜ਼ੁਰਗਾਂ ਤੋਂ ਟੀਮਾਂ ਘਰ-ਘਰ ਜਾ ਕੇ ਵੋਟਾਂ ਲੈਣਗੀਆਂ ਟੀਮਾਂ

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ, ਜਿਸ ਦੌਰਾਨ ਵੋਟ ਪ੍ਰਤੀਸ਼ਤ ਨੂੰ ਵਧਾਉਣ ਦੇ ਉਦੇਸ਼ ਨਾਲ ਚੋਣ ਕਮਿਸ਼ਨ ਨੇ ਅਪੰਗ ਜਾਂ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀਆਂ ਵੋਟਾਂ ਇਕੱਠੀਆਂ ਕਰਨ ਲਈ ਘਰ-ਘਰ ਜਾ ਕੇ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਜਾਰੀ ਰਹੇਗੀ। ਜਿਸ ਵਿੱਚ ਵੱਖ-ਵੱਖ

Read More