ਅਮਿਤ ਸ਼ਾਹ ਨੇ ਲੁਧਿਆਣਾ ‘ਚ ਕੀਤੀ ਰੈਲੀ, ਬਿੱਟੂ ਲਈ ਕੀਤਾ ਅਹਿਮ ਐਲਾਨ
- by Manpreet Singh
- May 26, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਅਮਿਤ ਸ਼ਾਹ ਵੱਲੋਂ ਲੁਧਿਆਣਾ ਵਿੱਚ ਰੈਲੀ ਕਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਮੰਗੀਆਂ ਗਈਆਂ। ਅਮਿਤ ਸ਼ਾਹ ਨੇ ਕਿਹਾ ਕਿ ਉਹ ਪੰਜਾਬ ਦੀ ਧਰਤੀ ਨੂੰ ਨਮਸਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਟਿੱਡ ਭਰਨ ਦੇ ਨਾਲ-ਨਾਲ ਦੇਸ਼ ਦੀ ਰੱਖਿਆ
ਰਾਜਨਾਥ ਦਾ ਚੋਣਾਂ ਨੂੰ ਲੈ ਕੇ ਆਇਆ ਵੱਡਾ ਬਿਆਨ, ਬਠਿੰਡਾ ‘ਚ ਕੀਤੀ ਰੈਲੀ
- by Manpreet Singh
- May 26, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰ ਪੰਜਾਬ ਆ ਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਅਸੀਂ ਦੇਸ਼
ਬੀਜੇਪੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ! ‘ਖੇਤੀ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਸਾਡੇ ਦਰਵਾਜ਼ੇ ਕਿਸਾਨਾਂ ਲਈ ਖੁੱਲ੍ਹੇ’
- by Gurpreet Kaur
- May 26, 2024
- 0 Comments
ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਭਾਜਪਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਹ ਬੀਤੇ ਦਿਨ (ਸ਼ਨੀਵਾਰ, 25 ਮਈ) ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਉਨ੍ਹਾਂ ਮਨਿੰਦਰਜੀਤ ਸਿੰਘ ਸਿਰਸਾ ਸਮੇਤ
ਛੇਵੇਂ ਗੇੜ ’ਚ ਵੋਟਰਾਂ ਨੇ ਨਹੀਂ ਦਿਖਾਈ ਦਿਲਚਸਪੀ
- by Gurpreet Singh
- May 26, 2024
- 0 Comments
ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਅੱਜ 58 ਹਲਕਿਆਂ ’ਚ 61.11 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ’ਤੇ ਰਿਕਾਰਡ 79.4 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ’ਚ ਦੋ ਵਿਅਕਤੀ ਮਾਰੇ ਗਏ। ਕਈ ਥਾਵਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਨੁਕਸ ਕਾਰਨ ਵੋਟਾਂ ਪੈਣ ਦੇ ਅਮਲ ’ਚ ਦੇਰੀ ਹੋਈ।
ਪਟਿਆਲਾ ’ਚ ‘ਮੋਦੀ ਪ੍ਰਭਾਵ’ ਦੇ ਮੁਕਾਬਲੇ ਲਈ ‘ਆਪ’ ਤੇ ਕਾਂਗਰਸ ਨੇ ਬਦਲੀ ਰਣਨੀਤੀ!
- by Gurpreet Kaur
- May 26, 2024
- 0 Comments
23 ਮਈ ਨੂੰ ਪਟਿਆਲਾ ਦੇ ਪੋਲੋ ਗਰਾਉਂਡ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਨੇ ਪਟਿਆਲਾ ਸੰਸਦੀ ਹਲਕੇ ਵਿੱਚ ਜ਼ੋਰਦਾਰ ਚੋਣ ਮੁਹਿੰਮ ਲਈ ਆਪਣੇ ਸਟਾਰ ਪ੍ਰਚਾਰਕਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਕਿ ‘ਆਪ’ ਦੇ ਰਾਘਵ ਚੱਢਾ ਐਤਵਾਰ ਸ਼ਾਮ ਨੂੰ ਡੇਰਾਬੱਸੀ ’ਚ ਰੈਲੀ ਕਰਨਗੇ,