Lok Sabha Election 2024 Punjab

PM ਮੋਦੀ ਦੇ ਸਿਰ ’ਤੇ ਪੱਗ ਬੰਨ੍ਹਣ ਵਾਲੇ ਨੌਜਵਾਨ ਦਾ ਬਿਆਨ ਆਇਆ ਸਾਹਮਣੇ, PM ਬਾਰੇ ਕਹੀ ਇਹ ਗੱਲ

ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਦੇ ਦੂਜੇ ਦਿਨ ਦੇ ਦੌਰੇ ’ਤੇ ਸਨ। ਉਨ੍ਹਾਂ ਪਹਿਲਾਂ ਗੁਰਦਾਸਪੁਰ ਤੇ ਫਿਰ ਜਲੰਧਰ ਵਿੱਚ ਚੋਣ ਰੈਲੀਆਂ ਕੀਤੀਆਂ। ਜਲੰਧਰ ਤੋਂ ਉਸ ਵਿਅਕਤੀ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਨੇ ਪੀਐਮ ਮੋਦੀ ਦੇ ਸਿਰ ’ਤੇ ਦਸਤਾਰ ਸਜਾਈ ਸੀ। ਜਲੰਧਰ ’ਚ ਭਾਜਪਾ ਦੀ ਰੈਲੀ ਤੋਂ ਪਹਿਲਾਂ ਮਧੂ ਟਰਬਨ ਅਕੈਡਮੀ,

Read More
Lok Sabha Election 2024 Punjab

ਹੁਣ ਪੋਲਿੰਗ ਬੂਥ ’ਤੇ ਲੱਗੀਆਂ ਕਤਾਰਾਂ ਬਾਰੇ ਘਰ ਬੈਠੇ ਜਾਣੋ! ਚੋਣ ਕਮਿਸ਼ਨ ਪੰਜਾਬ ਵੱਲੋਂ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਜਾਰੀ

ਵਧ ਰਹੀ ਗਰਮੀ ਦੇ ਹਾਲਾਤਾਂ ਨੂੰ ਵੇਖਦਿਆਂ ਪੰਜਾਬ ਦੇ ਚੋਣ ਕਮਿਸ਼ਨ ਨੇ ਇੱਕ ਬਹੁਤ ਵਧੀਆ ਪਹਿਲ ਕੀਤੀ ਹੈ। ਪਹਿਲੀ ਜੂਨ ਨੂੰ ਚੋਣਾਂ ਹੋਣੀਆਂ ਹਨ ਤੇ ਅੱਤ ਦੀ ਗਰਮੀ ਵਿੱਚ ਲੰਮੀਆਂ ਕਤਾਰਾਂ ਵਿੱਚ ਖੜਨਾ ਵੋਟਰਾਂ ਲਈ ਔਖਾ ਹੋ ਸਕਦਾ ਹੈ। ਇਸ ਲਈ ਚੋਣ ਕਮਿਸ਼ਨ ਨੇ ਪੰਜਾਬ ਦੇ ਵੋਟਰਾਂ ਲਈ ਖ਼ਾਸ ਪਹਿਲ ਕੀਤੀ ਹੈ ਜਿਸ ਦੇ ਤਹਿਤ

Read More
India Lok Sabha Election 2024 Punjab

ਸੁਨੀਲ ਜਾਖੜ ਦਾ ਕੇਜਰੀਵਾਲ ਨੂੰ ‘ਚੈਲੰਜ!’ ‘ਕੱਲ੍ਹ ਸਟੇਜ ਤੋਂ ਭਗਵੰਤ ਮਾਨ ਨੂੰ ਪੁੱਛਣ ਇਹ ਸਵਾਲ’

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦਿਆਂ ਲਗਭਗ ਸਾਰੀਆਂ ਪਾਰਟੀਆਂ ਦੇ ਲੀਡਰ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਕੜੀ ਵਿੱਚ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਜਿਵੇਂ-ਜਿਵੇਂ ਪੰਜਾਬ ਵਿੱਚ ਗਰਮੀ ਵਧ ਰਹੀ ਹੈ ਉਵੇਂ ਹੀ ਬੀਜੇਪੀ ਦੇ ਸਮਰਥਕਾਂ ਵਿੱਚ

Read More
India Lok Sabha Election 2024

‘ਬੀਜੇਪੀ 400 ਪਾਰ ਛੱਡੋ 272 ਵੀ ਮੁਸ਼ਕਲ!’ ਯੋਗੇਂਦਰ ਯਾਦਵ ਨੇ ਦੱਸਿਆ ਕਿਸ-ਕਿਸ ਸੂਬੇ ਤੋਂ ਬੀਜੇਪੀ ਨੂੰ ਵੱਡਾ ਨੁਕਸਾਨ!

ਬਿਉਰੋ ਰਿਪੋਰਟ – 4 ਜੂਨ ਨੂੰ ਲੋਕਸਭਾ ਨਤੀਜਿਆਂ ਤੋਂ ਪਹਿਲਾਂ ਹੀ NDA ਅਤੇ ਇੰਡੀਆਂ ਗਠਜੋੜ ਵਿੱਚ ਜਿੱਤ ਅਤੇ ਹਾਰ ਦੇ ਦਾਅਵੇ ਕੀਤਾ ਜਾ ਰਹੇ ਹਨ। ਇਨ੍ਹਾਂ ਦਾਅਵਿਆਂ ਵਿੱਚ ਚੋਣ ਨਤੀਜਿਆਂ ਦੀ ਭਵਿੱਖਬਾਣੀ ਕਰਨ ਵਾਲੇ 2 ਸਭ ਤੋਂ ਵੱਡੇ ਭਰੋਸੇਮੰਦ ਚਿਹਰਿਆਂ ਨੇ ਆਪੋ-ਆਪਣੀਆਂ ਭਵਿੱਖਬਾਣੀਆਂ ਕੀਤੀਆਂ ਹਨ। ਜੋ ਬੀਜੇਪੀ ਦੇ ਲਈ ਵੱਡੀ ਖੁਸ਼ੀ ਅਤੇ ਇੰਡੀਆ ਗਠਜੋੜ ਦੇ

Read More
Lok Sabha Election 2024 Punjab

ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਵੱਲੋਂ ਚੋਣਾਂ ਦਾ ਮੁਕੰਮਲ ‘ਬਾਈਕਾਟ!’ ‘ਪੋਲਿੰਗ ਬੂਥ ਵੀ ਨਹੀਂ ਲੱਗਣ ਦੇਵਾਂਗੇ’

ਜਗਰਾਉਂ ਦੇ ਪਿੰਡਾਂ ਵਿੱਚ ਗੈਸ ਫੈਕਟਰੀਆਂ ਲਗਾਉਣ ਦਾ ਮਾਮਲਾ ਦਿਨੋਂ-ਦਿਨ ਭਖਦਾ ਜਾ ਰਿਹਾ ਹੈ। ਇਹ ਮੁੱਦਾ ਹੁਣ ਚੋਣਾਂ ਦੇ ਦਿਨਾਂ ਵਿੱਚ ਸਿਆਸਤਦਾਨਾਂ ਦੇ ਗਲੇ ਦੀ ਹੱਡੀ ਬਣ ਰਿਹਾ ਹੈ। ਪਿੰਡ ਭੂੰਦੜੀ ਦੀ ਤਰਜ਼ ’ਤੇ ਪਿੰਡ ਅਖਾੜਾ ਦੇ ਲੋਕਾਂ ਨੇ ਵੀ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਪਿੰਡ ਵਾਲਿਆਂ ਦੇ ਇਸ ਫੈਸਲੇ ਤੋਂ ਬਾਅਦ

Read More
India Lok Sabha Election 2024 Punjab

ਅੱਜ ਅੰਮ੍ਰਿਤਸਰ ਆਉਣਗੇ ਰਾਹੁਲ ਗਾਂਧੀ! ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਕਰਨਗੇ ਰੈਲੀ!

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ-ਹਰਿਆਣਾ ਸਮੇਤ ਦੇਸ਼ ’ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਲੀਡਰਾਂ ਨੇ ਪੰਜਾਬ ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਦੀ ਯਾਤਰਾ ਵੀ ਬੀਤੇ ਕੱਲ੍ਹ ਸ਼ੁੱਕਰਵਾਰ

Read More