‘AAP’ਦੇ ਉਮੀਦਵਾਰ ਦੀ ਦਾਅਵੇਦਾਰੀ ਖ਼ਤਰੇ ‘ਚ ! ‘RTI’ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਕੀਤੀ ਸ਼ਿਕਾਇਤ
- by Manpreet Singh
- May 24, 2024
- 0 Comments
ਬਿਉਰੋ ਰਿਪੋਰਟ – ਫਰੀਦਕੋਟ ਦੇ ਰਿਜ਼ਰਵ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੀਆਂ ਮੁਸ਼ਕਿਲਾ ਵੱਧ ਸਕਦੀਆਂ ਹਨ। ਉਨ੍ਹਾਂ ਦੇ SC ਸਰਟੀਫਿਕੇਟ ਨੂੰ ਲੈ ਕੇ ਵਿਵਾਦ ਵੱਧ ਗਿਆ ਹੈ। ਅਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਦਾਅਵਾ ਕੀਤਾ ਹੈ ਕਿ RTI ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਨਮੋਲ SC ਤੋਂ ਨਹੀਂ ਹਨ
ਪ੍ਰਧਾਨ ਮੰਤਰੀ ਨੇ ਜਲੰਧਰ ‘ਚ ਕੀਤੀ ਰੈਲੀ, ਵਿਰੋਧੀਆਂ ‘ਤੇ ਕੱਸੇ ਤੰਜ
- by Manpreet Singh
- May 24, 2024
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਵੱਲੋਂ ਗੁਰਦਾਸਪੁਰ ਵਿੱਚ ਰੈਲੀ ਕਰਨ ਤੋਂ ਬਾਅਦ ਜਲੰਧਰ ਵਿੱਚ ਰੈਲੀ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਰੈਲੀ ਵਿੱਚ ਆਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸੇਵਾ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ, ਮੰਦਰਾਂ ਅਤੇ ਰਾਧਾ ਸੁਆਮੀ ਡੇਰੇ ਨੇ ਕੋਰੋਨਾ ਸਮੇਂ ਵਿੱਚ ਬਹੁਤ ਸੇਵਾ ਕੀਤੀ ਹੈ। ਉਨ੍ਹਾਂ
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਸਬੰਧੀ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਕੇਂਦਰੀ ਬਲਾਂ ਦੀ ਤਾਇਨਾਤੀ ਸਣੇ ਰੱਖੀਆਂ 8 ਮੰਗਾਂ
- by Preet Kaur
- May 24, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ)– ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਸਬੰਧ ਵਿੱਚ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਪੱਤਰ ਲਿਖਿਆ ਹੈ। ਚਿੱਠੀ ਵਿੱਚ ਲਿਖਿਆ ਹੈ ਕਿ ਕਿਸਾਨ ਧਰਨੇ ਵਿੱਚ ਸ਼ਾਮਲ ਹੋਣ ਦੀ ਆੜ ਵਿੱਚ ਕੁਝ ਸ਼ਰਾਰਤੀ ਅਨਸਰ ਅਤੇ ਵਿਰੋਧੀ ਪਾਰਟੀ ਦੇ ਵਰਕਰ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਖ਼ਾਸ ਕਰਕੇ ਭਾਜਪਾ ਵਰਕਰਾਂ
‘ਕੀ ਤੁਸੀਂ ਚਾਹੁੰਦੇ ਹੋ ਪੰਜਾਬ ਦੀ ਸਰਕਾਰ ਜੇਲ੍ਹ ਤੋਂ ਚੱਲੇ’ ?
- by Manpreet Singh
- May 24, 2024
- 0 Comments
ਬਿਉਰੋ ਰਿਪੋਰਟ – ਬੀਜੇਪੀ ਮਿਸ਼ਨ 400 ਨੂੰ ਪੂਰਾ ਕਰਨ ਲਈ ਲੋਕਸਭਾ ਚੋਣਾਂ ਦੇ ਅਖੀਰਲੇ ਗੇੜ੍ਹ ਵਿੱਚ ਪੂਰੀ ਵਾਹ ਲਾ ਰਹੀ ਹੈ ਮਾਲਵੇ ਵਿੱਚ ਬੀਤੇ ਦਿਨ ਪਹਿਲੀ ਰੈਲੀ ਤੋਂ ਬਾਅਦ ਮਾਝੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ ਦੂਜੇ ਦਿਨ ਗੁਰਦਾਸਪੁਰ ਵਿੱਚ ਰੈਲੀ ਕੀਤੀ । ਇਸ ਮੌਕੇ ਗੁਰਦਾਸਪੁਰ,ਅੰਮ੍ਰਿਤਸਰ,ਖਡੂਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਮੰਚ