Lok Sabha Election 2024 Punjab

ਨਰਿੰਦਰ ਮੋਦੀ ਦਾ ਵਿਰੋਧ ਕਰ ਰਹੇ ਕਿਸਾਨ ਮਜ਼ਦੂਰ ਪੁਲਿਸ ਨੇ ਰੋਕੇ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਰੈਲੀ ਕਰਨ ਲਈ ਪਹੁੰਚ ਰਹੇ ਹਨ, ਜਿਸ ਤੋਂ ਪਹਿਲਾਂ ਹੰਗਾਮਾ ਹੋਇਆ ਹੈ। ਕਿਸਾਨਾਂ ਵੱਲੋਂ ਇਸ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨਾਂ-ਮਜ਼ਦੂਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਥਕ ਰੰਗ ’ਚ ਰੰਗਿਆ ਅਕਾਲੀ ਦਲ ਦਾ ਚੋਣ ਮੈਨੀਫੈਸਟੋ! ਜਾਣੋ ਕੀ ਕਹਿੰਦਾ ਹੈ ਸੁਖਬੀਰ ਬਾਦਲ ਦਾ ‘ਐਲਾਨਨਾਮਾ’

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਪੰਜਾਬ ਦੀਆਂ ਲਗਭਗ ਸਾਰੀਆਂ ਪਾਰਟੀਆਂ ਆਪਣੇ ਮੈਨੀਫੈਸਟੋ ਤੇ ਗਰੰਟੀਆਂ ਜਨਤਾ ਸਾਹਮਣੇ ਰੱਖ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਜਿੱਥੇ ਭਾਰਤ ਦੀ ਜਨਤਾ ਨੂੰ 10 ਗਰੰਟੀਆਂ ਦਿੱਤੀਆਂ ਹਨ ਤਾਂ ਕਾਂਗਰਸ ਵੀ ਗ਼ਰੀਬੀ ਤੇ ਬੇਰੁਜ਼ਗਾਰੀ ਵਰਗੇ ਵੱਡੇ ਮੁੱਦਿਆਂ ਦੇ ਹੱਲ ਲੈ ਕੇ ਮੈਦਾਨ

Read More
Lok Sabha Election 2024 Punjab

ਚੋਣ ਕਮਿਸ਼ਨ ਨੇ ਚਰਨਜੀਤ ਚੰਨੀ ਨੂੰ ਦਿੱਤੀ ਚਿਤਾਵਨੀ, ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਚੋਣ ਕਮਿਸ਼ਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ। ਚੰਨੀ ਨੇ 5 ਮਈ ਨੂੰ ਪੁੰਛ ਹਮਲੇ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਚੋਣ ਕਮਿਸਨਰ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਨੀ ਨੇ ਕਿਹਾ ਸੀ ਕਿ ਇਹ ਹਮਲਾ ਸੋਚਾ ਸਮਝੀ ਸ਼ਾਜਿਸ ਹੈ। ਇਸ ਉੱਤੇ

Read More
Khetibadi Lok Sabha Election 2024 Punjab

PM ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਨੂੰ ਰੋਕਿਆ, ਆਵਾਜਾਈ ਠੱਪ

ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਵਿੱਚ ਰੈਲੀ ਕਰ ਰਹੇ ਹਨ। ਪਟਿਆਲਾ ਵਿੱਚ ਉਨ੍ਹਾਂ ਦੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਪੀਐਮ ਮੋਦੀ ਨੂੰ ਸਵਾਲ ਪੁੱਛਣ ਦਾ ਪ੍ਰੋਗਰਾਮ ਬਣਾਇਆ ਸੀ। ਸ਼ੰਭੂ ਮੋਰਚੇ ਤੋਂ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਪਟਿਆਲਾ ਪੀਐਮ ਮੋਦੀ ਦੀ ਰੈਲੀ ਵਿੱਚ ਪੁੱਜਣਾ

Read More
Lok Sabha Election 2024 Punjab

ਜਲੰਧਰ ‘ਚ ਪੱਤਰਕਾਰ ‘ਤੇ ਮਾਮਲਾ ਦਰਜ ਹੋਣ ‘ਤੇ ਚੰਨੀ ਭੜਕੇ, ਕਿਹਾ ਪ੍ਰੈਸ ਨੂੰ ਦਬਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਖਿਲਾਫ ਦਰਜ ਹੋਏ ਕੇਸ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਿਆ ਹੈ। ਚੰਨੀ ਨੇ ਕਿਹਾ ਕਿ ਪੈਸੇ ਡੀਸੀ ਨੇ ਦਿੱਤੇ ਹਨ ਤੇ ਕੰਮ ਅਫਸਰਾਂ ਨੇ ਕੀਤਾ ਹੈ ਪਰ ਹਮਦਰਦ ਦਾ ਘੁਟਾਲੇ ਨਾਲ ਕੀ ਲੈਣਾ ਦੇਣਾ ਹੈ? ਪੰਜਾਬ ਦੀ ਆਮ ਆਦਮੀ

Read More
Lok Sabha Election 2024 Punjab

AAP ਪੰਜਾਬ ਦੇ ਵਾਈਸ ਪ੍ਰਧਾਨ ਬਣੇ ਸਵਰਨ ਸਲਾਰੀਆ

ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਸੰਗਠਨ ਦਾ ਵਿਸਥਾਰ ਕਰਕੇ ਵੱਡੇ ਪੱਧਰ ‘ਤੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਸੰਸਥਾ ਵਿੱਚ 2500 ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ ਹਨ। ਗੁਰਦਾਸਪੁਰ ਤੋਂ ਭਾਜਪਾ ਛੱਡ ਕੇ ‘ਆਪ’ ‘ਚ

Read More
India Lok Sabha Election 2024 Punjab

ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਨੂੰ ਅੱਜ ਪੰਜਾਬ ਪੁੱਜਣ ’ਤੇ ਸਵਾਲ ਪੁਛਣ ਲਈ ਅੜੀਆਂ

ਜਿੱਥੇ ਇੱਕ ਪਾਸੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਆ ਰਹੇ ਹਨ। ਉੱਥੇ ਹੀ ਦੂਜੇ ਬੰਨੇ ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਜਵਾਬ ਪੁੱਛਣ ਲਈ ਅੜੀਆਂ ਹੋਈਆਂ ਹਨ। ਸੰਯੁਕਤ ਕਿਸਾਨ ਮੋਰਚਾ ਅਤੇ ਗ਼ੈਰ ਰਾਜਨੀਤਕ ਮੋਰਚੇ ਨਾਲ ਸਬੰਧਤ 40 ਤੋਂ ਵੱਧ

Read More