India Lok Sabha Election 2024 Punjab

ਅੱਜ ਪੰਜਾਬ ਆ ਰਹੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੇ ਕੀਤੀਆਂ ਤਿਆਰੀਆਂ

ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦਾ ਕਿਹੜਾ ਡੇਰਾ ਇਸ ਵਾਰ ਸਿਆਸੀ ਹਵਾ ਤੈਅ ਕਰੇਗਾ! ਕਿਸ-ਕਿਸ ਨੇ ਭਗਤਾਂ ਨੂੰ ਭੇਜੇ ਇਸ਼ਾਰੇ! ਕਿਸ ਹਲਕੇ ’ਚ ਕਿਸ ਡੇਰੇ ਦਾ ਜ਼ੋਰ?

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – 70 ਦੇ ਦਹਾਕੇ ਤੋਂ ਪੰਜਾਬ ਦੀ ਸਿਆਸਤ ਵਿੱਚ ਡੇਰਿਆਂ ਦਾ ਵੱਡਾ ਰੋਲ ਰਿਹਾ ਹੈ। ਪਹਿਲਾਂ ਰਾਧਾ ਸਵਾਮੀ ਅਤੇ ਨਿਰੰਕਾਰੀ ਡੇਰਿਆਂ ਦਾ ਜ਼ੋਰ ਜ਼ਿਆਦਾ ਸੀ। ਇਹ ਦੋਵੇ ਡੇਰੇ ਖੁੱਲ੍ਹ ਕੇ ਕਿਸੇ ਪਾਰਟੀ ਦੀ ਹਮਾਇਤ ਦਾ ਐਲਾਨ ਨਹੀਂ ਕਰਦੇ ਸਨ। ਪਰ ਅੰਦਰਲੇ ਇਸ਼ਾਰਿਆਂ ਨਾਲ ਸੁਨੇਹਾ ਜ਼ਰੂਰ ਪਹੁੰਚਾ ਦਿੱਤਾ ਜਾਂਦਾ ਸੀ। 2007 ਵਿੱਚ

Read More
Lok Sabha Election 2024 Punjab

ਮੁੱਖ ਮੰਤਰੀ ਨੇ ਗੁਰਮੀਤ ਖੁੱਡੀਆਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਵਿਰੋਧੀਆਂ ‘ਤੇ ਕੱਸੇ ਤੰਜ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਬੁੱਢਲਾਡਾ ਦੀ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਨਾਲ ਉਨ੍ਹਾਂ ਦੀ

Read More
India Lok Sabha Election 2024 Punjab

ਰਵਨੀਤ ਬਿੱਟੂ ਦਾ ਐਲਾਨ, BJP ਸਰਕਾਰ ਆਉਣ ‘ਤੇ ਵਪਾਰ ਲਈ ਖੋਲ੍ਹਾਂਗੇ ਵਾਘਾ ਬਾਰਡਰ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਹੁਣ ਮੁੜ ਭਾਜਪਾ ਦੀ ਸਰਕਾਰ

Read More
Lok Sabha Election 2024 Punjab

ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, 3 ਵਾਰ ਭਾਜਪਾ ਦੇ ਕੌਂਸਲਰ ਵਿਪੁਲ ਕੁਮਾਰ ਕਾਂਗਰਸ ‘ਚ ਸ਼ਾਮਲ

ਪੰਜਾਬ ਦੇ ਜਲੰਧਰ ਤੋਂ ਤਿੰਨ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਬੁਲਾਰੇ ਵਿਪੁਲ ਕੁਮਾਰ ਆਪਣੇ ਸਮਰਥਕਾਂ ਸਮੇਤ ਅੱਜ ਭਾਵ ਬੁੱਧਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਵਿਪੁਲ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਵਿਪੁਲ ਦੀ ਜਲੰਧਰ ‘ਚ ਚੰਗੀ ਪਕੜ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦੇ 10 ਧਨਾਢ ਉਮੀਦਵਾਰਾਂ ’ਚ 2 ਔਰਤਾਂ! ਕਈਆਂ ਦੇ ਖ਼ਾਤੇ ਡਬਲ ਹੋਏ ਤਾਂ ਕੁਝ ਦੇ ਅੱਧੇ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – 1 ਜੂਨ ਨੂੰ ਪੰਜਾਬ ਵਿੱਚ 13 ਸੀਟਾਂ ’ਤੇ ਚੋਣਾਂ ਹੋਣੀਆਂ ਹਨ। ਇਸ ਦੇ ਲਈ ਪੰਜਾਬ ਦੇ 328 ਦੇ ਕਰੀਬ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਨਾਮਜ਼ਦਗੀਆਂ ਵਿੱਚ 22 ਉਮੀਦਵਾਰਾਂ ਨੇ ਆਪਣੇ ਚੋਣ ਹਲਫ਼ਨਾਮਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੱਸੀ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 6, ਬੀਜੇਪੀ

Read More