PM ਮੋਦੀ ਦੇ ਬਿਆਨ ‘ਤੇ ਖਹਿਰਾ ਦੀ ਸਫ਼ਾਈ, ਬਿਹਾਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ PM
- by Gurpreet Singh
- May 22, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਂਗਰਸੀ ਆਗੂ ਸੁਖਪਾਲ ਖਹਿਰੇ ਬਾਰੇ ਦਿੱਤੇ ਗਏ ਬਿਆਨ ‘ਤੇ ਖਹਿਰਾ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ PM ਮੋਦੀ ਬਿਹਾਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤੇ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ
ਪੰਜਾਬ ਦੇ 10 ਸਟਾਰ ਪ੍ਰਚਾਰਕਾਂ ਨੇ ਚੋਣਾਂ ਤੋਂ ਦੂਰੀ ਬਣਾਈ ਰੱਖੀ, ਜਾਣੋ ਨਾਮ
- by Gurpreet Singh
- May 22, 2024
- 0 Comments
ਚੰਡੀਗੜ੍ਹ : ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ 10 ਦਿਨ ਬਾਕੀ ਹਨ। ਪਟਿਆਲਾ, ਅੰਮ੍ਰਿਤਸਰ, ਖਡੂਰ ਸਾਹਿਬ, ਬਠਿੰਡਾ, ਲੁਧਿਆਣਾ ਪੰਜਾਬ ਦੇ ਹੌਟ ਸੀਟ ਬਣ ਗਏ ਹਨ। ਪ੍ਰਚਾਰ ਜ਼ੋਰਾਂ ‘ਤੇ ਹੈ ਪਰ ਪੰਜਾਬ ਦੀ ਸਿਆਸਤ ਤੋਂ ਵੱਡੇ ਸਟਾਰ ਚਿਹਰੇ ਇਸ ਪੂਰੀ ਮੁਹਿੰਮ ‘ਚੋਂ ਗਾਇਬ ਹੋ ਗਏ ਹਨ। ਇਹ 10 ਚਿਹਰੇ ਪਾਰਟੀ ਛੱਡ ਕੇ ਆਪਣੇ ਚਹੇਤਿਆਂ ਦੀਆਂ
6 ਸੂਬਿਆਂ ‘ਚ ਬੀਜੇਪੀ ਨੂੰ ਹਰਾਉਣ ਵਾਲੇ ਚੋਣ ਰਣਨੀਤੀਕਾਰ ਦੀ 2024 ਨੂੰ ਲੈਕੇ ਵੱਡੀ ਭਵਿੱਖਬਾਣੀ, ਬੀਜੇਪੀ ਦੇ ਦਾਅਵੇ ਨੂੰ ਦੱਸਿਆ ਗਲਤ!
- by Manpreet Singh
- May 21, 2024
- 0 Comments
ਬਿਉਰੋ ਰਿਪੋਰਟ – 2014 ਵਿੱਚ ਮੋਦੀ ਸਰਕਾਰ ( Pm Narinder Modi) ਨੂੰ ਕੇਂਦਰੀ ਵਜ਼ਾਰਤ ਵਿੱਚ ਲਿਆਉਣ ਵਾਲੇ ਅਤੇ 10 ਸਾਲਾਂ ਵਿੱਚ 6 ਸੂਬਿਆਂ ਵਿੱਚ ਬੀਜੇਪੀ ਨੂੰ ਹਰਾਉਣ ਵਾਲੇ ਚੋਣ ਰਣਨੀਤੀਕਾਰ ਪ੍ਰਸ਼ਾਸਤ ਕਿਸ਼ੋਰ (Parshant Kishore) ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਸਾਫ ਕਰ ਦਿੱਤਾ ਹੈ ਕਿ 2024 ਵਿੱਚ ਬੀਜੇਪੀ ਨੂੰ ਕਿਸੇ ਵੀ ਸੂਰਤ ਵਿੱਚ 400
ਰਾਹੁਲ ਗਾਂਧੀ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਭੇਜਿਆ ਸੰਮਨ
- by Manpreet Singh
- May 21, 2024
- 0 Comments
ਲੋਕ ਸਭਾ ਚੋਣਾਂ ਦਰਮਿਆਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੀ PMLA ਅਦਾਲਤ ਨੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀਆਂ ਸਨ। PMLA ਅਦਾਲਤ ਵੱਲੋਂ ਸੰਮਨ ਜਾਰੀ ਕਰ ਰਾਹੁਲ ਗਾਂਧੀ ਨੂੰ 4 ਜੂਨ ਤੋਂ ਬਾਅਦ ਪੇਸ਼ ਹੋਣ ਲਈ ਕਿਹਾ