Lok Sabha Election 2024 Punjab

ਮੋਗਾ ‘ਚ ਹੰਸਰਾਜ ਹੰਸ ਦਾ ਵਿਰੋਧ, ਕਿਸਾਨਾਂ ਨੇ ਉਨ੍ਹਾਂ ਨੂੰ ਪਿੰਡ ਵਿੱਚ ਵੜਨ ਤੋਂ ਰੋਕਿਆ

ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਨੂੰ ਪੰਜਾਬ ਦੇ ਮੋਗਾ ਵਿੱਚ ਇੱਕ ਵਾਰ ਫਿਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਹ ਧਰਨਾ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤਾ ਗਿਆ। ਜਿਸ ਵਿੱਚ ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਨੂੰ

Read More
India Lok Sabha Election 2024

ਜਾਅਲੀ ਵੋਟਾਂ ਪਾਉਣ ਵਾਲਾ ਹਿਰਾਸਤ ‘ਚ, ਚੋਣ ਕਮਿਸ਼ਨ ਨੇ ਲਿਆ ਸਖਤ ਫੈਸਲਾ

ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੋਟਿੰਗ ਹੋ ਰਹੀ ਹੈ। ਉੱਤਰ ਪ੍ਰਦੇਸ਼ ਤੋਂ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਹੈ, ਜਿਸ ਨੇ ਚੋਣ ਕਮਿਸ਼ਨ ਉੱਤੇ ਸਖਤ ਸਵਾਲ ਖੜ੍ਹੇ ਕੀਤੇ ਹਨ। ਫਰੂਖ਼ਾਬਾਦ ਸੰਸਦੀ ਹਲਕੇ ਵਿੱਚ ਪੈਂਦੇ ਏਟਾ ਜ਼ਿਲ੍ਹੇ ਦੇ ਪੋਲਿੰਗ ਬੂਥ ‘ਤੇ ਇੱਕ 17 ਸਾਲਾ ਨੌਜਵਾਨ 7 ਵਾਰ ਭਾਜਪਾ ਦੇ ਹੱਕ ਵਿੱਚ

Read More
Lok Sabha Election 2024 Punjab

ਪਟਿਆਲਾ ਸੀਟ ’ਤੇ ਬੀਜੇਪੀ ਲਈ ਖੁਸ਼ਖਬਰੀ!

ਪੰਜਾਬ ਵਿੱਚ ਚੋਣਾਂ ਸਿਰ ’ਤੇ ਹਨ ਤੇ ਪਟਿਆਲਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇੱਥੇ ਕਾਂਗਰਸ ਦੇ ਸਾਬਕਾ ਕੌਂਸਲਰ ਬੌਬੀ ਗਰੋਵਰ ਤੇ ਕਾਂਗਰਸ ਦੀ ਸੀਨੀਅਰ ਮਹਿਲਾ ਆਗੂ ਮੋਨਿਕਾ ਗਰੋਵਰ ਨੇ ਪਾਰਟੀ ਛੱਡ ਕੇ ਸਾਥੀਆਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ ਪਰਿਵਾਰ ਸਮੇਤ ਕਰੀਬ 30 ਹੋਰ ਵਿਅਕਤੀਆਂ ਨੇ ਵੀ ਭਾਜਪਾ ਦੀ

Read More
India Lok Sabha Election 2024 Punjab

PM ਮੋਦੀ ਦੇ ਵਿਰੋਧ ‘ਚ ਕਿਸਾਨ, ਪਟਿਆਲਾ ਜ਼ਿਲ੍ਹੇ ਦੇ ਐਸ.ਕੇ.ਐਮ ਨੇ ਅੱਜ ਮੀਟਿੰਗ ਬੁਲਾਈ

ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਰੈਲੀਆਂ ਦੇ ਖਿਲਾਫ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਦਾ ਵਿਰੋਧ ਕਰਨ ਲਈ ਰਣਨੀਤੀ ਘੜੀ ਜਾ ਰਹੀ ਹੈ। 23 ਅਤੇ 24 ਮਈ ਨੂੰ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਨਿਸ਼ਚਿਤ ਹੁੰਦੇ ਹੀ ਕਿਸਾਨ ਯੂਨੀਅਨਾਂ ਵੀ ਸਰਗਰਮ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੰਗਾਮੀ ਮੀਟਿੰਗ ਵੀ

Read More
Lok Sabha Election 2024 Punjab

ਸੁਖਪਾਲ ਖਹਿਰਾ ਦਾ ਗੈਰ ਪੰਜਾਬੀਆਂ ‘ਤੇ ਵੱਡਾ ਬਿਆਨ, ਕਾਨੂੰਨ ਬਣਾਉਣ ਦੀ ਕੀਤੀ ਮੰਗ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਬਿਆਨ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਗੈਰ ਪੰਜਾਬੀਆਂ ਨੂੰ ਪੰਜਾਬ ਵਿੱਚ ਨਾ ਤਾਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਨਾਂ ਹੀ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ

Read More
Lok Sabha Election 2024 Punjab

‘ਆਪ’ ਦਾ ਵਧਿਆ ਪਰਿਵਾਰ, ਦੋ ਲੀਡਰ ਅਕਾਲੀ ਦਲ ਛੱਡ ‘ਆਪ’ ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਮੌਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਅੱਜ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੋਵੇਂ ਲੀਡਰ ਅੰਮ੍ਰਿਤਸਰ ਵਿੱਚ ਕਾਫ਼ੀ ਸਰਗਰਮ

Read More